Tag Archive "punjab-transfers"

ਪੰਜਾਬ ਸਰਕਾਰ ਨੇ 1 ਪੀ.ਸੀ.ਐਸ. ਅਤੇ 13 ਆਈ.ਏ.ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਕੀਤੀਆਂ

ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ ਅਮਲ ਵਿਚ ਆ ਗਏ ਹਨ।