Tag Archive "punjab-water-pollutions"

ਸਰਕਾਰ ਦੀ ਨਜ਼ਰ ‘ਚ ਦਰਿਆਵਾਂ ‘ਚ ਜ਼ਹਿਰ ਘੋਲਣਾ, ਦੁੱਧ ‘ਚ ਪਾਣੀ ਪਾਉਣ ਤੋਂ ਵੀ ਛੋਟਾ ਜੁਰਮ

ਪੰਜਾਬ ਵਿੱਚ ਦੁੱਧ 'ਚ ਪਾਣੀ ਰਲਾ ਕੇ ਵੇਚਣਾ ਇੱਕ ਫੌਜਦਾਰੀ ਜ਼ੁਰਮ ਹੈ, ਇੰਡੀਅਨ ਪੀਨਲ ਕੋਡ ਦੀ ਦਫ਼ਾ 272 ਤਹਿਤ ਇਸ ਜੁਰਮ ਬਦਲੇ ਮੁਜਰਮ 6 ਮਹੀਨੇ ਦੀ ਸਜ਼ਾ ਦਾ ਹੱਕਦਾਰ ਹੈ। ਯੂ.ਪੀ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਦੁੱਧ 'ਚ ਪਾਣੀ ਪਾਉਣ ਬਦਲੇ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਹੈ।

ਚੜ੍ਹਦੇ-ਲਹਿੰਦੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਵਿਚ ਵੱਡੇ ਪੱਧਰ ‘ਤੇ ਘੁਲਿਆ ਸੰਖੀਆ(ਅਰਸੇਨਿਕ): ਅੰਤਰ-ਰਾਸ਼ਟਰੀ ਖੋਜ

ਸਟੇਟ ਆਫ ਦੀ ਪਲੈਨਟ, ਅਰਥ ਇੰਸਟੀਟਊਟ ਕੋਲੰਬੀਆ ਯੁਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਇੱਕ ਸੂਚਨਾ ਵਿਚ ਇਹ ਦੱਸਿਆ ਗਿਆ ਹੈ ਕਿ ਇਹਨਾਂ ਖੇਤਰਾਂ ਦੇ ਧਰਤੀ ਹੇਠਲੇ ਪਾਣੀ ਵਿਚ ਸੰਖੀਆ (ਅਰਸੇਨਿਕ) ਵੱਡੇ ਪੱਧਰ ਉੱਤੇ ਘੁਲ ਚੁੱਕਾ ਹੈ ਜੋ ਕਿ ਬਹੁਤ ਸਾਰੇ ਰੋਗਾਂ ਦਾ ਕਾਰਣ ਬਣਦਾ ਹੈ ਜੋ ਕਈਂ ਤਰ੍ਹਾਂ ਦੀਆਂ ਦਿਲ ਨਾਲ ਸੰਬੰਧਤ ਬਿਮਾਰੀਆਂ ਅਤੇ ਬੱਚਿਆਂ ਦੀ ਦਿਮਾਗੀ ਸ਼ਕਤੀ 'ਤੇ ਅਸਰ ਕਰਦਾ ਹੈ।

ਫਾਜ਼ਿਲਕਾ ਦੇ ਪਿੰਡਾਂ ‘ਚ ਪਹੁੰਚਿਆ ਦੂਸ਼ਿਤ ਦਰਿਆਈ ਪਾਣੀ

ਫਾਜ਼ਿਲਕਾ: ਜ਼ਹਿਰੀਲੇ ਮਾਦਿਆਂ ਤੇ ਫੈਕਟਰੀਆਂ ਦੀ ਰਹਿੰਦ ਖੂੰਹਦ ਕਾਰਨ ਸਿਆਹ ਹੋਇਆ ਦਰਿਆਈ ਪਾਣੀ ਹੁਣ ਸਰਹੱਦੀ ਖੇਤਰ ਦੇ ਪੈਂਦੇ ਪਿੰਡਾਂ ਵਿੱਚ ਪਹੁੰਚ ਗਿਆ ਹੈ ਤੇ ਇਸ ...

ਪੰਜਾਬ ਦਾ ਪਾਣੀ ਹੋਇਆ ਜ਼ਹਿਰੀਲਾ; ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜਾਂਚ ਵਿਚ ਖੁਲਾਸਾ

ਚੰਡੀਗੜ੍ਹ: ਪੰਜਾਬ ਦੇ ਲੋਕ ਜ਼ਹਿਰੀਲਾ ਪਾਣੀ ਪੀ ਰਹੇ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸੂਬੇ ਦੇ 1971 ਪਿੰਡਾਂ ...

ਮੁੱਖ ਮੰਤਰੀ ਨੂੰ ਪ੍ਰਦੂਸ਼ਿਤ ਪਾਣੀ ਦੇ ਨਮੂਨੇ ਦੇਣ ਆਏ ਆਪ ਆਗੂਆਂ ਨੂੰ ਪੁਲਿਸ ਨੇ ਥਾਣੇ ਡੱਕਿਆ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਨੱਕ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹੋ ਰਹੇ ਪ੍ਰਦੂਸ਼ਣ ਖਿਲਾਫ ਰੋਸ ਪ੍ਰਗਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਦਰਿਆਈ ਪਾਣੀ ...

ਰਾਣਾ ਗੁਰਜੀਤ ਦੀ ਖੰਡ ਮਿੱਲ ਵਲੋਂ ਪ੍ਰਦੂਸ਼ਿਤ ਕੀਤੇ ਜਾ ਰਹੇ ਪਾਣੀ ਮਾਮਲੇ ਵਿਚ ਕੈਪਟਨ ਤੇ ਖਹਿਰਾ ਆਹਮੋ ਸਾਹਮਣੇ

ਅੰਮ੍ਰਿਤਸਰ: ਬੀਤੇ ਦਿਨੀਂ ਬਿਆਸ ਦਰਿਆ ਵਿਚ ਚੱਢਾ ਖੰਡ ਮਿਲ ਦਾ ਸੀਰਾ ਮਿਲਣ ਤੋਂ ਬਾਅਦ ਸਾਹਮਣੇ ਆਏ ਪਾਣੀ ਪ੍ਰਦੂਸ਼ਣ ਮਸਲੇ ਵਿਚ ਅੱਜ ਉਸ ਸਮੇਂ ਨਵਾਂ ਮੋੜ ...

ਬਿਆਸ ਦਰਿਆ ਪ੍ਰਦੂਸ਼ਣ ਖਿਲਾਫ ਬੋਲਣ ‘ਤੇ ਗ੍ਰਿਫਤਾਰ ਕੀਤੇ ਬਾਬਾ ਮਹਿਰਾਜ ਅਤੇ ਲੱਖਾ ਸਿਧਾਣਾ ਨੂੰ 6 ਜੂਨ ਤਕ ਜੇਲ੍ਹ ਭੇਜਿਆ

ਬਠਿੰਡਾ: ਪੰਜਾਬ ਦੀਆਂ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਖਿਲਾਫ ਪ੍ਰਦਰਸ਼ਨ ਕਰਨ ਲਈ ਸ਼ਾਹਕੋਟ ਜਾਣ ਮੌਕੇ ਗ੍ਰਿਫਤਾਰ ਕੀਤੇ ਗਏ ਦਲ ਖਾਲਸਾ ਦੇ ਮੀਤ ਪ੍ਰਧਾਨ ਹਰਦੀਪ ...

ਦਰਿਆ ਪਲੀਤ ਕਰਦੀਆਂ ਫੈਕਟਰੀਆਂ ਦੀ ਸ਼ਨਾਖ਼ਤ ਔਖੀ ਨਹੀਂ (ਖ਼ਾਸ ਰਿਪੋਰਟ)

ਗੁਰਪ੍ਰੀਤ ਸਿੰਘ ਮੰਡਿਆਣੀ ਪੰਜਾਬ ਦੇ ਦਰਿਆਵਾਂ ਅਤੇ ਡਰੇਨਾਂ ਨੂੰ ਪਲੀਤ ਕਰਨ ਵਾਲੀਆਂ ਫੈਕਟਰੀਆਂ ਦੀ ਸ਼ਨਾਖ਼ਤ ਪੰਜਾਬ ਸਰਕਾਰ ਆਪਣੇ ਦਫ਼ਤਰ ਵਿੱਚੋਂ ਹੀ ਬੈਠੀ ਬਿਠਾਈ ਕਰ ਸਕਦੀ ...

ਸ਼ਾਹਕੋਟ ਗ੍ਰਿਫਤਾਰੀਆਂ – ਪੰਜਾਬ ਚ ਪਾਣੀਆਂ ਦੀ ਗੱਲ ਕਰਨਾ ਬਣਿਆਂ ਗੁਨਾਹ: ਪਾਣੀ ਬਚਾਓ ਪੰਜਾਬ ਬਚਾਓ

ਵੀਰਵਾਰ ਨੂੰ (24 ਮਈ) ਸ਼ਾਹਕੋਟ ਪਹੁੰਚ ਕੇ ਲੱਖਾ ਸਿੱਧਾਣਾ ਨੇ ਤਿੰਨੋਂ ਰਾਜਨੀਤਕ ਪਾਰਟੀਆਂ ਨੂੰ ਇਹ ਚੈਲੰਜ ਦੇਣਾ ਸੀ ਕਿ ਉਨ੍ਹਾਂ ਦੇ ਸ਼ਾਹਕੋਟ ਜਿਮਨੀ ਚੋਣਾਂ ਲੜ ਰਹੇ ਉਮੀਦਵਾਰ ਪੰਜਾਬ ਦੇ ਵੱਖ ਵੱਖ ਦਰਿਆਵਾਂ ਵਿਚੋਂ 'ਪਾਣੀ ਬਚਾਓ ਪੰਜਾਬ ਬਚਾਓ' ਕਮੇਟੀ ਦੇ ਮੈਂਬਰਾਂ ਵਲੋਂ ਭਰੇ ਗਏ ਪਾਣੀ ਨੂੰ ਪੀ ਕੇ ਦਿਖਾਉਣ ।

ਦਰਿਆਵਾਂ ‘ਚ ਜ਼ਹਿਰ ਘੋਲਣਾ, ਦੁੱਧ ‘ਚ ਪਾਣੀ ਪਾਉਣ ਤੋਂ ਵੀ ਛੋਟਾ ਜੁਰਮ ਹੈ ਸਰਕਾਰ ਦੀ ਨਜ਼ਰ ਚ (ਖਾਸ ਰਿਪੋਰਟ)

ਸਤਲੁਜ ਦਰਿਆ 'ਚ ਪ੍ਰਦੂਸ਼ਣ ਦੇ ਖਿਲਾਫ਼ ਕਾਨੂੰਨੀ ਲੜਾਈ ਲੜ ਰਹੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਜੇਸ਼ਨ ਦੇ ਚੇਅਰਮੈਨ ਅਤੇ ਉੱਘੇ ਵਕੀਲ ਡੀ. ਐਸ. ਗਿੱਲ ਦਾ ਕਹਿਣਾ ਹੈ ਕਿ ਨਾ ਹੀ ਇੰਡੀਅਨ ਪੀਨਲ ਕੋਡ ਤੇ ਨਾ ਹੀ ਵਾਟਰ ਪਲੂਸ਼ਨ ਐਕਟ ਦੇ ਤਹਿਤ ਦਰਿਆਵਾਂ 'ਚ ਗੰਦਗੀ ਫੈਲਾਉਣ ਵਿਰੁੱਧ ਕੋਈ ਸਜ਼ਾ ਯਾਫ਼ਤਾ ਜੁਰਮ ਹੈ।

« Previous PageNext Page »