Tag Archive "punjabi-in-chandigarh"

ਚੰਡੀਗੜ੍ਹ ਪੰਜਾਬੀ ਮੰਚ ਵਲੋਂ 23 ਅਕਤੂਬਰ ਨੂੰ ਮੋਹਾਲੀ ਵਿਖੇ ਪੈਦਲ ਮਾਰਚ ਕੱਢਿਆ ਜਾਵੇਗਾ

ਪੰਜਾਬੀ ਬੋਲੀ ਨੂੰ ਬਣਦਾ ਮਾਣ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵਲੋਂ 1 ਨਵੰਬਰ 2017 ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਧਰਨਾ ਅਤੇ ਬਾਅਦ 'ਚ ਰਾਜ ਭਵਨ ਦਾ ਘਿਰਾਓ ਕੀਤਾ ਜਾਣਾ ਹੈ।

‘ਹਰ’ ਭਾਸ਼ਾ ਸਿੱਖਣੀ ਮੁਸ਼ਕਲ, ਇਸ ਲਈ ਚੰਡੀਗੜ੍ਹ ‘ਚ ਪੰਜਾਬੀ ਲਾਗੂ ਨਹੀਂ ਕੀਤੀ ਜਾ ਸਕਦੀ: ਰਾਜਨਾਥ ਸਿੰਘ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੀ ਦਫ਼ਤਰੀ ਪੰਜਾਬੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਰਾਜਨਾਥ ਨੇ ਕਿਹਾ ਕਿ ਚੰਡੀਗੜ੍ਹ ਦੀ ਦਫਤਰੀ ਭਾਸ਼ਾ ਅੰਗਰੇਜ਼ੀ ਹੀ ਰਹੇਗੀ। ਗ੍ਰਹਿ ਮੰਤਰੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਪੰਜਾਬੀ ਅਤੇ ਹਿੰਦੀ ਭਾਸ਼ਾ ’ਚ ਆਏ ਚਿੱਠੀ-ਪੱਤਰਾਂ ਦਾ ਜਵਾਬ ਹਿੰਦੀ ਭਾਸ਼ਾ ’ਚ ਦਿੱਤਾ ਜਾਇਆ ਕਰੇ।