Tag Archive "punjabi-maa-boli-satikar-committee"

ਸਾਲ ਦੇ ਪਹਿਲੇ ਦਿਨ ਨੌਜਵਾਨਾਂ ਨੇ ਪੰਜਾਬ ਨਾਲ ਦਿੱਲੀ ਦੇ ਧੱਕੇ ਮੂਹਰੇ ਡਟਣ ਦਾ ਅਹਿਦ ਲਿਆ

ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।

ਪੰਜਾਬੀ ਪ੍ਰੇਮੀਆਂ ਦੀ ਪੋਚਾ ਮੁਹਿੰਮ ਜਾਰੀ; ਸ਼ਾਹ ਰਾਹ ਦੇ ਬੋਰਡਾਂ ’ਤੇ ਅੰਗਰੇਜ਼ੀ ਭਾਸ਼ਾ ਉਪਰ ਫੇਰਿਆ ਪੋਚਾ

ਪਟਿਆਲਾ: ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵੱਲੋਂ ਮਾਂ ਬੋਲੀ ਨੂੰ ਪ੍ਰਮੁੱਖਤਾ ਦਿਵਾਉਣ ਲਈ ਸ਼ੁਰੂ ਕੀਤੀ ਪੋਚਾ ਮਾਰੂ ਮੁਹਿੰਮ ਤਹਿਤ ਦੂਜੇ ਪੜਾਅ ’ਚ ਸਥਾਨਕ ਸ਼ਹਿਰ ਦੇ ...