ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂ ਜਗਦੀਸ਼ ਗਗਨੇਜਾ ਨੂੰ ਹੀਰੋ ਹਾਰਟ ਡੀ.ਐਮ.ਸੀ. ਹਸਪਤਾਲ, ਲੁਧਿਆਣਾ ਭੇਜ ਦਿੱਤਾ ਗਿਆ ਹੈ। ਡਾਕਟਰਾਂ ਮੁਤਾਬਕ ਗਗਨੇਜਾ ਦੀ ਹਾਲਤ ਗੰਭੀਰ ਬਣੀ ਹੋਈ ਹੈ।