Tag Archive "rti"

ਸੁਖਬੀਰ ਦੇ ਹੋਟਲ ਲਈ 200 ਫੁੱਟ ਚੌੜੀ ਸੜਕ ਲਈ ਜ਼ਮੀਨ ਗ੍ਰਹਿਣ ਬਾਰੇ ਚੋਣ ਕਮਿਸਨ ਵਲੋਂ ਰਿਪੋਰਟ ਤਲਬ

ਨਿਊ ਚੰਡੀਗੜ੍ਹ ਨੂੰ ਹਵਾਈ ਅੱਡੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਜ਼ਮੀਨ ਗ੍ਰਹਿਣ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਮਹਿਜ਼ ਇਕ ਦਿਨ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਰਾਜ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ।

ਮੋਦੀ ਸਰਕਾਰ ਕਾਂਗਰਸ ਵਾਂਗ ਹੀ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਆਪ

ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੀ ਕਾਂਗਰਸ ਦੀ ਪੁਰਾਣੀ ਨੀਤੀਆਂ ’ਤੇ ਚਲਦਿਆਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲੱਗੀ ਹੈ। ਇਸੇ ਤਹਿਤ 1984 ਸਿੱਖ ਕਤਲੇਆਮ ਦੀ ਜਾਂਚ ਲਈ ਬਣੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੂੰ ਕੰਮ ਕਰਨ ਲਈ ਦਿੱਤੇ ਸਮੇਂ ਦੀ ਮਿਆਦ ਇਕ ਸਾਲ ਹੋਰ ਵਧਾ ਦਿੱਤੀ।

ਦਿੱਲੀ ਸਿੱਖ ਗੁਰਦੁਅਰਾ ਕਮੇਟੀ ਨੇ ਸੂਚਨਾ ਅਧਿਕਾਰ ਕਾਨੂੰਨ ਲਾਗੂ ਕਰਨ ਦਾ ਐਲਾਨ ਕੀਤਾ

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਾਰੇ ਪ੍ਰਬੰਧਕੀ ਅਦਾਰਿਆਂ ਵਿੱਚ ਅੱਜ ਕਮੇਟੀ ਵਿਚ ਸੂਚਨਾ ਦਾ ਅਧਿਕਾਰ ਕਾਨੂੰਨ (ਆਰ. ਟੀ. ਆਈ.) ਲਾਗੂ ਕਰਨ ਦਾ ਐਲਾਨ ਕਰ ਦਿਤਾ ਹੈ ।