Tag Archive "saka-nakodar"

ਸਾਕਾ ਨਕੋਦਰ ਤੋਂ 34 ਸਾਲ ਬਾਅਦ: ਸਾਡੀਆਂ ਜਿੰਮੇਵਾਰੀਆਂ ਕੀ ਹਨ?

2 ਫਰਵਰੀ 1986 ਨੂੰ ਨਕੋਦਰ ਦੇ ਗੁਰਦੁਆਰਾ ਗੁਰੂ ਅਰਜਨ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਹੋਈ ਸੀ। ਸਿੱਖ ਸੰਗਤ ਵੱਲੋਂ ਇਸ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ।

ਅਮਰਿੰਦਰ ਸਿੰਘ ਸਾਕਾ ਨਕੋਦਰ 1986 ਬਾਰੇ ਆਪਣੇ ਵਾਅਦੇ ਪੂਰੇ ਕਰੇ: ਡਾ. ਪ੍ਰਿਤਪਾਲ ਸਿੰਘ

ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ 34ਵੀਂ ਸ਼ਹੀਦੀ ਵਰ੍ਹੇਗੰਢ ਗੁਰਦੁਆਰਾ ਸਿੰਘ ਸਭਾ ਬੇਅ ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ 16 ਫਰਵਰੀ 2020 ਨੂੰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।

ਖ਼ਬਰਸਾਰ • ਅੰਤੋਨੀਓ ਗੁਟੇਰੇਜ਼ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ • 20 ਦਿਨਾਂ ਦੀ ਪੈਰੋਲ ਉੱਤੇ ਆਏ ਭਾਈ ਦਇਆ ਸਿੰਘ ‘ਤੇ ਹੋਰ ਖ਼ਬਰਾਂ

ਭਾਈ ਦਇਆ ਸਿੰਘ ਲਾਹੌਰੀਆ ਨੂੰ ਜੈਪੁਰ ਹਾਈਕੋਰਟ ਦੇ ਆਦੇਸ਼ਾਂ ਤਹਿਤ 20 ਦਿਨਾਂ ਦੀ ਛੁੱਟੀ ਉੱਤੇ ਰਿਹਾਅ ਕੀਤਾ ਗਿਆ ਹੈ

ਸਾਕਾ ਨਕੋਦਰ ਦੇ ਸ਼ਹੀਦਾਂ ਦੀ 34ਵੀ ਸ਼ਹੀਦੀ ਵਰੇਗੰਢ ਕੈਲੀਫੋਰਨੀਆ ਵਿਖੇ ਪੂਰੀ ਖਾਲਸਾਈ ਸ਼ਾਨੋ ਸ਼ੋਕਤ ਨਾਲ ਮਨਾਈ ਗਈ

ਸ਼ਹੀਦ ਭਾਈ ਰਵਿੰਦਰ ਸਿੰਘ ਦੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਨਫੋਰਡ ਯੂਨੀਵਰਸਿਟੀ) ਵਲੋਂ ਸੰਗਤਾਂ ਨਾਲ ਸਾਕਾ ਨਕੋਦਰ ਦਾ ਪਿਛਲੇ 34 ਸਾਲ ਦਾ ਇਤਿਹਾਸ  ਸਬੂਤਾਂ ਤੇ ਤਸਵੀਰਾਂ ਸਮੇਤ ਸੰਗਤਾਂ ਨਾਲ ਸਾਂਝਾ ਕੀਤਾ

ਸਾਕਾ ਨਕੋਦਰ 1986: 34 ਸਾਲਾਂ ਦੇ ਸੰਘਰਸ਼ ਦੀ ਦਾਸਤਾਨ (ਬਾਪੂ ਬਲਦੇਵ ਸਿੰਘ ਦੀ ਜੁਬਾਨੀ)

ਸਾਕਾ ਨਕੋਦਰ ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ।

ਸਾਕਾ ਨਕੋਦਰ ਦੇ ਸ਼ਹੀਦਾਂ ਦਾ 34ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਅੱਜ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ ਕੈਲੀਫ਼ੋਰਨੀਆ ਵਿਖੇ 9 ਫ਼ਰਵਰੀ ਅਤੇ ਮਿਲਪੀਟਸ ਵਿਖੇ 16 ਫ਼ਰਵਰੀ ਨੂੰ ਮਨਾਏ ਜਾਣਗੇ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦਾ 34ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ 9 ਫ਼ਰਵਰੀ

ਖ਼ਬਰਸਾਰ • ਸਾਕਾ ਨਕੋਦਰ • ਮੁੱਖ ਮੰਤਰੀ ਨੂੰ ਵਾਅਦਾ ਚੇਤੇ ਕਰਵਾਇਆ • ਵੱਖ-ਵੱਖ ਥਾਈਂ ਵਿਖਾਵੇ • ਕਾਲਜ ਦੀਆਂ ਇਮਾਰਤਾਂ ਦੇ ਨਾਂ ਮੁੜ-ਬਹਾਲ ਹੋਣ

ਅੱਜ ਦੀ ਖਬਰਸਾਰ | 5 ਫਰਵਰੀ 2020 (ਦਿਨ ਬੁੱਧਵਾਰ) ਖਬਰਾਂ ਸਿੱਖ ਜਗਤ ਦੀਆਂ: ਸਾਕਾ ਨਕੋਦਰ 1986 ਦੇ 34 ਸਾਲ ਬਾਅਦ: ਸਾਕਾ ਨਕੋਦਰ 1986 ਨੂੰ ਵਾਪਰਿਆਂ ...

ਜ਼ੁਲਮ ਅਤੇ ਅਨਿਆਂ ਦੀ ਲਹੂ ਭਿੱਜੀ ਦਾਸਤਾਨ: ਸਾਕਾ ਨਕੋਦਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸ਼ਹੀਦ ਹੋਏ ਚਾਰ ਨੌਜਵਾਨ ਸਿੰਘਾਂ ਦੀਆਂ ਸ਼ਹਾਦਤਾਂ ਸੰਬੰਧੀ ਜ਼ੁਲਮ ਅਤੇ ਅਨਿਆਂ ਦੀ ਲਹੂ ਭਿੱਜੀ ਦਾਸਤਾਨ ਸਾਕਾ ...

ਸਾਕਾ ਨਕੋਦਰ: ਲਹੂ ਬੋਲਦਾ ਹੈ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਦਹਾਕੇ ਪਹਿਲਾਂ ਨਕੋਦਰ ਵਿਚ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰੂ ਤੇ ਆਲਮ ਇਸ ਵੇਲੇ ਸੀਨੀਅਰ ਅਕਾਲੀ ਲੀਡਰ ਹਨ।

« Previous PageNext Page »