Tag Archive "sant-jarnail-singh-bhindranwale"

ਸੰਤ ਭਿੰਡਰਾਂਵਲ਼ਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹੋਇਆ ਸ਼ਹੀਦੀ ਸਮਾਗਮ

ਅੱਜ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦ ਸਿੰਘਾਂ ਜਿੰਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੋਂ 6 ਜੂਨ 1984 ਨੂੰ ਕੀਤੇ ਹਮਲੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਲਈ ਜੂਝਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ, ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕੀਤਾ ਗਿਆ।

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਇਆ ਜਾਵੇਗਾ: ਗਿਆਨੀ ਰਾਮ ਸਿੰਘ

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪਾਵਨ ਸ਼ਹੀਦੇ ਦਿਹਾੜੇ 'ਤੇ ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਵੱਲੋਂ ਕਰਵਾਏ ਗਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਫੌਜੀ ਹਮਲੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ , ਜਨਰਲ ਸ਼ਬੇਗ ਸਿੰਘ ਸਮੇਤ ਸ਼ਹੀਦ ਹੋਏ ਸਮੁਹ ਸਿੰਘਾਂ ਦੀ ਯਾਦ ਨੂੰ ਸਮਰਪਿਤ 31ਵਾਂ ਘੱਲੂਘਾਰਾ ਦਿਵਸ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸ਼ਹੀਦਾਂ ਸੰਗਰਾਵਾਂ ਵਿਖੇ 7 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।

ਘੱਲੂਘਾਰਾ ਜੂਨ 1984 ਦੇ ਸਹੀਦਾਂ ਦੀ ਯਾਦ ਵਿੱਚ ਸ਼ਹੀਦੀ ਮਾਰਚ ਸ਼੍ਰੀ ਅਕਾਲ ਤਖਤ ਸਾਹਿਬ ਪੁੱਜਿਆ

ਸ਼੍ਰੀ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਤਤਕਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਨਾਲ ਕੀਤੇ ਗਏ ਹਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਅਤੇ ਸਿੱਖ ਪ੍ਰੰਪਰਾ 'ਤੇ ਪਹਿਰਾ ਦਿੰਦਿਆਂ ਸ਼ਹੀਦ ਹੋਏ ਸੰਤ ਜਰਨੈਲ਼ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਸ਼ਹਦਿੀ ਮਾਰਚ ਕੀਤਾ ਗਿਆ।

ਮਾਮਲਾ ਟੀ ਸ਼ਰਟਾਂ ਦਾ: ਪੁਲਿਸ ਵਲੋਂ ਚੁੱਪ ਚਪੀਤੇ ਚਲਾਣ ਪੇਸ਼

ਸਿਵ ਸੈਨਾ ਦੇ ਪ੍ਰਧਾਨ ਦੀ ਸਿਕਾਇਤ ਤੇ ਸਲੇਮਟਾਬਰੀ ਪੁਲਿਸ ਵਲੋਂ ਵਿੱਕੀ ਗਾਰਮੈਂਟ ਤੋਂ 1000 ਦੇ ਕਰੀਬ ਟੀ ਸ਼ਰਟਾਂ ਫੜੀਆਂ ਸਨ । ਪੁਲਿਸ ਮੁਤਾਬਕ ਇਹਨਾਂ ਟੀ.ਸ਼ਰਟਾਂ ਤੇ ਭਿੰਡਰਾਂਵਾਲ਼ਿਆਂ ਦੀ ਤਸਵੀਰ ਛਪੀ ਹੈ ਜੋ ਕਿ ਗੁਨਾਹ ਹੈ । ਪੁਲਿਸ ਦੀ ਕਹਾਣੀ ਮੁਤਾਬਕ ਇਹ ਟੀ. ਸ਼ਰਟਾਂ 1984 ਸਿੱਖ ਕਤਲੇਆਮ ਦੇ ਗਵਾਹ ਪਿੰਡ ਹੋਦ ਚਿੱਲੜ ਕਾਂਡ ਨੂੰ ਉਜਾਗਰ ਕਰਨ ਵਾਲ਼ੇ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਹਨ ।

ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ ਯਾਦ ‘ਚ ਹੋਇਆ ਨਗਰ ਕਰਿਤਨ ਸਜ਼ਾਇਆ

ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਵਿੱਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਫਿਉਰੈਂਸੋਲਾ (ਪਿਆਚੈਂਸਾ) ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਦਮਦਮੀ ਟਕਸਾਲ ਨੇ ਕੀਤੀ ਮੀਟਿੰਗ

ਸੁੱਤੀ ਸਿੱਖ ਕੌਮ ਦੀ ਅਣਖ ਨੂੰ ਜਗਾ ਕੇ ਉਸਨੂੰ ਕੌਮੀ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ਼ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਮਨਾਇਆ ਜਾ ਰਿਹਾ ਹੈ।

ਭਿੰਡਰਾਂਵਾਲ਼ਿਆਂ ਦੀ ਤਸਵੀਰ ਵਾਲੀਆਂ ਟੀ ਸ਼ਰਟਾਂ ਦੇ ਮਾਮਲੇ ਵਿੱਚ ਨੌਜਵਾਨ ਤਸਵੀਰ ਵਾਲੀਆਂ ਟੀ ਸ਼ਰਟਾਂ ਪਾਕੇ ਅਦਲਾਤ ਵਿੱਚ ਪਹੁੰਚੇ

ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੀ ਛਪੀ ਤਸਵੀਰ ਵਾਲੀਆਂ ਟੀ.ਸ਼ਰਟਾਂ ਜੋ ਵਿੱਕੀ ਗਾਰਮੇਂਟ ਤੋਂ ਫੜੀਆਂ ਸਨ ਉਸ ਸਬੰਧੀ ਅੱਜ ਅਦਾਲਤ ਵਿੱਚ ਚਲਾਣ ਪੇਸ਼ ਕੀਤਾ ਜਾਣਾ ਸੀ ।

“ਜ਼ਾਂਬਾਜ ਰਾਖਾ” ਦੇ ਲੇਖਕ ਏ.ਆਰ ਦਰਸ਼ੀ ਨਹੀਂ ਰਹੇ

ਪੰਜਾਬ ਦੇ ਸਾਬਕਾ ਪੀ. ਸੀ. ਐੱਸ ਅਫਸਰ ਅਤੇ ਦਲਿਤ ਲੇਖਕ ਏ. ਆਰ ਦਰਸ਼ੀ, ਜਿੰਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ 'ਤੇ "ਜ਼ਾਂਬਾਜ ਰਾਖਾ" ਕਿਤਾਬ ਲਿਖੀ ਸੀ ,ਅੱਜ ਲੁਧਿਆਣਾ ਵਿੱਖੇ ਸੰਸਾਰਕ ਯਾਤਰਾ ਪੁਰੀ ਕਰਕੇ ਅਕਾਲ ਚਲਾਣਾ ਗਏ ਹਨ।

ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜਨ ਦੀ ਕੋਸ਼ਿਸ਼ ਕਰਨ ਦੀ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਨਿਖੇਧੀ 

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਚਲਾਈ ਹੋਈ ਦਮਦਮੀ ਟਕਸਾਲ ਦੇ ਜਥੇਦਾਰ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਮੰਡੀ ਗੋਬਿੰਦਗੜ੍ਹ ਵਿੱਚ ਸਿ਼ਵ ਸੈਨਿਕਾਂ ਵਲੋਂ ਪੁਤਲਾ ਸਾੜਨ ਦੀ ਕੋਸਿ਼ਸ਼ ਦੀ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ ।

ਸੰਤ ਜਰਨੈਲ ਸਿੰਘ ਭਿੰਡਰਾਂਵਲਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 5 ਜੁਨ ਤੋਂ ਹੋਵੇਗਾ

ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਹੋਏ ਫੌਜੀ ਹਮਲੇ (ਤੀਜੇ ਘੱਲੂਘਾਰੇ) ਦੇ ਸ਼ਹੀਦਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸ਼ਹੀਦ ਜਨਰਲ ਸ਼ੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨਜਾਕੋਮੋ ਵਲੋਂ 5,6 ਅਤੇ 7 ਜੂਨ ਨੂੰ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

« Previous PageNext Page »