Tag Archive "sc-st-act"

ਸੁਪਰੀਮ ਕੋਰਟ ਨੇ ਐੱਸਸੀ/ਐੱਸਟੀ ਐਕਟ ਬਾਰੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਐਸਸੀ ਐਸਟੀ ਐਕਟ ਬਾਰੇ 20 ਮਾਰਚ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਪਾਰਲੀਮੈਂਟ ਵੀ ਕਿਸੇ ਵਿਅਕਤੀ ...

ਰਾਜਸਥਾਨ ਵਿਚ ਭੀੜ ਨੇ ਦਲਿਤ ਵਿਧਾਇਕਾਂ ਦੇ ਘਰਾਂ ਨੂੰ ਅੱਗ ਲਾਈ

ਜੈਪੁਰ: ਐਸ.ਸੀ/ਐਸ.ਟੀ ਐਕਟ ਵਿਚ ਤਰਮੀਮਾਂ ਦੇ ਫੈਂਸਲੇ ਦੇ ਵਿਰੋਧ ਵਿਚ ਬੀਤੇ ਕੱਲ੍ਹ ਹੋਏ ਭਾਰਤ ਬੰਦ ਤੋਂ ਇਕ ਦਿਨ ਬਾਅਦ ਅੱਜ ਰਾਜਸਥਾਨ ਵਿਚ ਕਈ ਥਾਵਾਂ ‘ਤੇ ...

ਐਸ. ਸੀ/ਐਸ. ਟੀ ਕਾਨੂੰਨ ਬਾਰੇ 20 ਮਾਰਚ ਦੇ ਫੈਸਲੇ ‘ਤੇ ਭਾਰਤੀ ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ: ਐਸ.ਸੀ/ਐਸ.ਟੀ ਐਕਟ ਵਿਚ ਤਰਮੀਮਾਂ ਕਰਨ ਦੇ ਫੈਂਸਲੇ ‘ਤੇ ਡਟਦਿਆਂ ਸੁਪਰੀਮ ਕੋਰਟ ਨੇ 20 ਮਾਰਚ ਦੇ ਆਪਣੇ ਫੈਂਸਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ...

ਐਸਸੀ/ਐਸਟੀ ਐਕਟ: ਫੈਂਸਲੇ ਸਬੰਧੀ ਰਿਵਿਊ ਪਟੀਸ਼ਨ ‘ਤੇ ਫੌਰੀ ਸੁਣਵਾਈ ਤੋਂ ਇਨਕਾਰ; ਕੇਂਦਰ ਵਲੋਂ ਰਿਵਿਊ ਪਟੀਸ਼ਨ ਦਾਇਰ

ਨਵੀਂ ਦਿੱਲੀ: ਸੁਪਰੀਮ ਕੋਰਟ ਵਲੋਂ ਐਸ.ਸੀ/ਐਸ.ਟੀ ਐਕਟ ਵਿਚ ਤਰਮੀਮ ਦੇ ਫੈਂਸਲੇ ਤੋਂ ਬਾਅਦ ਪੂਰੇ ਭਾਰਤ ਵਿਚ ਫੈਲੇ ਰੋਹ ਦੇ ਚਲਦਿਆਂ ਫੈਂਸਲੇ ‘ਤੇ ਮੁੜ ਵਿਚਾਰ ਹਿੱਤ ...

ਭਾਰਤ ਬੰਦ ਪੂਰਾ ਅਸਰਦਾਰ; ਪੰਜਾਬ ਦੇ ਵੱਡੇ ਸ਼ਹਿਰ ਮੁਕੰਮਲ ਬੰਦ

ਚੰਡੀਗੜ੍ਹ: ਐਸ.ਸੀ/ਐਸ.ਟੀ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਰਮੀਮਾਂ ਦੇ ਵਿਰੋਧ ਵਿਚ ਅੱਜ ਭਾਰਤ ਬੰਦ ਦੇ ਸੱਦੇ ਦਾ ਅਸਰ ਪੂਰੇ ਭਾਰਤ ਵਿਚ ਦੇਖਣ ਨੂੰ ਮਿਲਿਆ ਤੇ ...

ਐੱਸਸੀ ਤੇ ਐੱਸਟੀ ਐਕਟ ਮੁਕੰਮਲ ਰੂਪ ਵਿੱਚ ਲਾਗੂ ਕਰਨ ਦਾ ਮਤਾ ਵਿਧਾਨ ਸਭਾ ਵੱਲੋਂ ਪਾਸ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੁਕਮਰਾਨਾਂ ਸਮੇਤ ਸਮੂਹ ਧਿਰਾਂ ਨੇ ਦਲਿਤਾਂ ਦੇ ਮੁੱਦੇ ’ਤੇ ਇਕਸੁਰ ਹੁੰਦਿਆਂ ਐੱਸਸੀ ਅਤੇ ਐੱਸਟੀ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮੁੱਦੇ ਉਪਰ ਸਰਬਸੰਮਤੀ ਨਾਲ ਮਤਾ ਪਾਸ ਕੀਤਾ, ਜੋ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ (‘ਆਪ’) ਦੇ ਵਿਧਾਇਕਾਂ ਨੇ ਦਲਿਤਾਂ ਦੇ ਮੁੱਦੇ ਉਪਰ ਹਾਊਸ ਵਿੱਚ ਨਾਅਰੇਬਾਜ਼ੀ ਕਰਨ ਉਪਰੰਤ ਵਾਕਆਊਟ ਕਰਕੇ ਰੋਸ ਪ੍ਰਗਟ ਕੀਤਾ।