Tag Archive "scotland"

ਬਰਤਾਨਵੀ ਸਿਆਸਤ ਦਾ ਅਹਿਮ ਮੋੜ- ਪ੍ਰੋ.ਪ੍ਰੀਤਮ ਸਿੰਘ

ਚਾਰ ਕੌਮੀਅਤਾਂ-ਅੰਗਰੇਜ, ਸਕਾਟ, ਆਇਰਿਸ਼ ਤੇ ਵੈਲਸ਼ ਮਿਲ ਕੇ ਯੂਨਾਈਟਿਡ ਕਿੰਗਡਮ ਭਾਵ ਬਣਾਉਂਦੀਆਂ ਹਨ। ਇਸ ਮੁਲਕ ਨੂੰ ਚੋਣਾਂ ਤੋਂ ਬਾਅਦ ਆਪਣੀ ਪਾਰਟੀ ਹੋਂਦ ਦੇ ਅਜਿਹੇ ਸੰਕਟ ਦਾ ਸਹਾਮਣਾ ਕਰਨਾ ਪੈ ਸਕਦਾ ਹੈ, ਜਿਹੜਾ ਪਹਿਲਾਂ ਕਦੇ ਨਹੀਂ ਦੇਖਿਆ ਗਿਆ।

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਅਣਪਛਾਤੇ ਬੰਦਿਆਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਇੰਗਲੈਂਡ ਦੇ ਪ੍ਰਧਾਨ ਮੰਤਰੀ ਨੇ ਸਕਾਟਲੈਂਡ ਨੂੰ ਹੋਰ ਜ਼ਿਆਦਾ ਤਾਕਤਾਂ ਦੇਣ ਦਾ ਕੀਤਾ ਐਲਾਨ

ਅੱਜ ਇੰਗਲੈਂਡ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਕਿਹਾ ਕਿ ਸਕਾਟਲੈਂਡ ਦੇ ਇੰਗਲੈਂਡ ਨਾਲ ਰਹਿਣ ਦੇ ਆਏ ਇਤਿਹਾਸਕ ਫੈਸਲੇ ਤੋਂ ਬਾਅਦ ਹੁਣ ਭਵਿੱਖ ਵਿਚ ਵੀ ਇਕ ਪੀੜ੍ਹੀ ਤੱਕ ਇਸ ਸਬੰਧੀ ਕੋਈ ਵਿਵਾਦ ਖੜ੍ਹਾ ਹੋਣ ਦੀਆਂ ਸੰਭਾਵਨਾਵਾਂ ਖਤਮ ਹੋ ਚੁੱਕੀਆਂ ਹਨ।