Tag Archive "sfs"

ਇੰਟੈਰੋਗੇਸ਼ਨ ਵਾਲਿਆਂ ਦੀ ਮਾਨਸਿਕਤਾ ਬਿਪਰਵਾਦੀ ਹੁੰਦੀ ਹੈ – ਵਕੀਲ ਰਾਜਵਿੰਦਰ ਸਿੰਘ ਬੈਂਸ

ਸਟੂਡੈਂਟਸ ਫਾਰ ਸੁਸਾਇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ 10 ਦਸੰਬਰ, 2019 ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਵਜੋਂ ਕਸ਼ਮੀਰੀ ਕਾਰਕੁਨ ਪ੍ਰੋਫੈਸਰ ਐਸ.ਆਰ. ਗਿਲਾਨੀ ਦੀ ਯਾਦ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਹੋਇਆ ਸੀ।

ਪ੍ਰੋ. ਗਿਲਾਨੀ ਇੱਕ ਯੋਧਾ ਸੀ ਸਟੇਟ ਦਾ ਜਬਰ ਉਹਨੂੰ ਤੋੜ ਨਾ ਸਕਿਆ – ਡਾ. ਜਤਿੰਦਰ

ਵਿਸ਼ਵ ਮਨੁੱਖੀ ਅਧਿਕਾਰ ਦਿਵਸ ਵਜੋਂ ਕਸ਼ਮੀਰੀ ਕਾਰਕੁਨ ਪ੍ਰੋਫੈਸਰ ਐਸ.ਆਰ. ਗਿਲਾਨੀ ਦੀ ਯਾਦ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਹੋਇਆ ਸੀ।

ਮੇਰੇ ਪਿਤਾ ਨੂੰ ਕਸ਼ਮੀਰ ਦੀ ਆਜ਼ਾਦੀ ਦੇ ਹੱਕ ਤੇ ਪੂਰਾ ਵਿਸ਼ਵਾਸ ਸੀ: ਆਤਿਫ਼ (ਪ੍ਰੋ. ਗਿਲਾਨੀ ਦਾ ਪੁੱਤਰ)

ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।

ਸਰਕਾਰ ਸੰਘਰਸ਼ੀ ਲੋਕਾਂ ਦੀ ਸਾਂਝ ਤੋੜਨਾ ਚਾਹੁੰਦੀ ਹੈ, ਆਪਾਂ ਇਸ ਸਾਂਝ ਨੂੰ ਹਰ ਹਾਲ ਬਰਕਰਾਰ ਰੱਖੀਏ: ਕੰਵਰਪਾਲ ਸਿੰਘ

ਸਟੂਡੈਂਟਸ ਫਾਰ ਸੁਸਾਇਟੀ  ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ  ਨੇ 10 ਦਸੰਬਰ, 2019 ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਵਜੋਂ ਕਸ਼ਮੀਰੀ ਕਾਰਕੁਨ ਪ੍ਰੋਫੈਸਰ ਐਸ.ਆਰ. ਗਿਲਾਨੀ ਦੀ ਯਾਦ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਹੋਇਆ ਸੀ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ: ਐਸਐਫਐਸ ਦੀ ਜਿੱਤ, ਕਨੂਪ੍ਰਿਯਾ ਬਣੀ ਪਹਿਲੀ ‘ਕੁੜੀ’ ਪ੍ਰਧਾਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਇਸ ਵਾਰ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਸਟੂਡੈਂਟ ਫਾਰ ਸੁਸਾਇਟੀ ਦੀ ਉਮੀਦਵਾਰ ਕਨੂੁਪ੍ਰਿਯਾ ਪਹਿਲੀ ਕੁੜੀ ਬਣੀ ਹੈ ਜਿਸਨੂੰ ਯੂਨੀਵਰਸਿਟੀ ...

ਨਤੀਜਾ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਐਸਐਫਐਸ ਅਤੇ ਸੋਈ ਦਾ ਫਸਵਾਂ ਮੁਕਾਬਲਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕਾਉਂਸਲ ਲਈ ਅੱਜ ਵਿਦਿਆਰਥੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਤੇ ਹੁਣ ਤਕ ਦੇ ...

ਪੰਜਾਬ ਯੂਨੀਵਰਸਿਟੀ ‘ਚ ਏ.ਬੀ.ਵੀ.ਪੀ. ਅਤੇ ਸਟੂਡੈਂਟਸ ਫ਼ਾਰ ਸੁਸਾਇਟੀ (ਐਸਐਫਐਸ) ਦਰਮਿਆਨ ਹੋਈ ਝੜਪ

ਦਿੱਲੀ ਦੇ ਰਾਮਜਸ ਕਾਲਜ ’ਚ ਹੋਈ ਘਟਨਾ ਦਾ ਸੇਕ ਪੰਜਾਬ ਯੂਨੀਵਰਸਿਟੀ ’ਚ ਵੀ ਪਹੁੰਚ ਗਿਆ ਹੈ। ਸੋਮਵਾਰ ਪੰਜਾਬ ਯੂਨੀਵਰਸਿਟੀ ’ਚ ਆਰ.ਐਸ.ਐਸ. ਦੀ ਹਮਾਇਤ ਵਾਲੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਅਤੇ ਸਟੂਡੈਂਟਸ ਫ਼ਾਰ ਸੁਸਾਇਟੀ (ਐਸਐਫਐਸ) ਦਰਮਿਆਨ ਝੜਪ ਹੋਈ। ਦੋਵੇਂ ਧਿਰਾਂ ਨੇ ਇਕ ਦੂਜੇ ਖ਼ਿਲਾਫ਼ ਖੂਬ ਮਾਰ-ਕੁੱਟ ਕੀਤੀ।