ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।
ਚੰਡੀਗੜ੍ਹ: ਭਾਰਤ ਦੀ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਜੱਜ (ਸੇਵਾਮੁਕਤ) ਦਰਸ਼ਨ ...