Tag Archive "sgpc"

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਖੱਟਰ ਸਰਕਾਰ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।

ਸ਼੍ਰੋਮਣੀ ਕਮੇਟੀ ਦੇ ਮੁੜ ਭਰੋਸੇ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵਜ਼ਨ 4 ਕਿਲੋਂ ਘਟਿਆ

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੇ ਚੌਥੇ ਦਿਨ ਤਕ ਉਨ੍ਹਾਂ ਦਾ ਵਜ਼ਨ 4 ਕਿਲੋਂ ਤਕ ...

ਭਾਈ ਰਾਜੋਆਣਾ ਦੀ ਫਾਂਸੀ ਖਿਲਾਫ ਸ਼੍ਰੋਮਣੀ ਕਮੇਟੀ ਵਫਦ ਵਲੋਂ ਰਾਜਨਾਥ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।

ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਸ਼ਰੋਮਣੀ ਕਮੇਟੀ ਦੇ ਵਫਦ ਦੀ 18 ਜੁਲਾਈ ਨੂੰ ਭਾਰਤ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ...

ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਐਲਾਨ ਤੋਂ ਬਾਅਦ ਸ਼੍ਰੋ.ਅ.ਦ. (ਬਾਦਲ) ਦੇ ਆਗੂ ਮੁੜ ਹਰਕਤ ਚ ਆਏ

ਪਟਿਆਲਾ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ...

ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫਤ ਇਲਾਜ ਕਰਵਾਏਗੀ ਸ਼੍ਰੋਮਣੀ ਕਮੇਟੀ; ਸਾਬਤ ਸੂਰਤ ਖਿਡਾਰੀਆਂ ਲਈ ਇਨਾਮਾਂ ਦਾ ਐਲਾਨ

ਤਲਵੰਡ ਸਾਬੋ (ਬਠਿੰਡਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਕਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ...

ਦਰਬਾਰ ਸਾਹਿਬ ਦੀ ਇਮਾਰਤ ’ਚ ਤਬਦੀਲੀਆਂ ਕਿਉਂ ? (ਲੇਖਕ: ਜਗਤਾਰ ਸਿੰਘ)

-ਜਗਤਾਰ ਸਿੰਘ ਚੋਟੀ ਦੀਆਂ ਸਿੱਖ ਸੰਸਥਾਵਾਂ ਵਿੱਚ ਨਿਘਾਰ ਤੋਂ ਬਾਅਦ ਹੁਣ ਸ੍ਰੀ ਦਰਬਾਰ ਸਾਹਿਬ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ। ਪਿਛਲੇ ਮਹੀਨਿਆਂ ...

ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਸਬੰਧੀ ਫੈਸਲੇ ’ਤੇ ਵਿਚਾਰ ਲਈ ਇਕੱਤਰਤਾ 12 ਜੁਲਾਈ ਨੂੰ

ਅੰਮ੍ਰਿਤਸਰ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਸ਼੍ਰੋਮਣੀ ਕਮੇਟੀ ਨੇ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਤੋਂ ਲੁੱਟਿਆ ਖਜ਼ਾਨਾ ਵਾਪਿਸ ਕਰਨ ਦੀ ਮੰਗ ਕੀਤੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਮੌਕੇ ਦਰਬਾਰ ਸਾਹਿਬ ਵਿਚੋਂ ਲੁੱਟਿਆ ਸਮਾਨ ਅਤੇ ਇਤਿਹਾਸਕ ...

Next Page »