Tag Archive "shaheed-gallery"

ਅੱਜ ਸ਼ੁਰੂ ਹੋਵੇਗੀ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਕਾਰ ਸੇਵਾ

ਦਰਬਾਰ ਸਾਹਿਬ ਸਮੂਹ ਅੰਮ੍ਰਿਤਸਰ ਵਿਖੇ ਜੂਨ ੧੯੮੪ (1984)ਦੇ ਸ਼ਹੀਦਾਂ ਦੀ ਯਾਦ ਵਿਚ ਉਸਾਰੀ ਗਈ ਯਾਦਗਾਰ ਵਿਖੇ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਹੋਵੇਗੀ।

ਅਕਾਲ ਤਖ਼ਤ ਸਾਹਿਬ ਦੇ ਨੇੜੇ ਸ਼ਹੀਦ ਗੈਲਰੀ ਦਾ ਕੰਮ 6 ਜੁਲਾਈ ਤੋਂ ਹੋਏਗਾ ਸ਼ੁਰੂ

ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ 'ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।

ਮਸਲਾ ਤੀਸਰੇ ਘੱਲੂਘਾਰੇ ਦੀ ਯਾਦਗਾਰ ਬਣਾਉਣ ਦਾ: ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦਾ ਜਥੇਦਾਰ, ਅਕਾਲ ਤਖਤ ਸਾਹਿਬ ਦੇ ਨਾਂ ਪੱਤਰ

‘ਸ਼ਹੀਦੀ ਪ੍ਰੰਪਰਾ’ ਨੇ ਜੋ ਰੂਪ ਸਿੱਖ ਧਰਮ ਵਿੱਚ ਹਾਸਿਲ ਕੀਤਾ ਹੈ ਅਜਿਹਾ ਸੰਸਾਰ ਦੇ ਹੋਰ ਕਿਸੇ ਧਰਮ ਜਾਂ ਵਿਚਾਰਧਾਰਾ ਵਿਚ ਵੇਖਣ ਨੂੰ ਨਹੀਂ ਮਿਲਦਾ। ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਵੱਲੋਂ ਆਰੰਭੀ ਇਸ ਸ਼ਹੀਦੀ ਲੜੀ ਨੂੰ, ਗੁਰੂ ਆਸ਼ੇ ਤੇ ਸਿਧਾਂਤ ਉੱਤੇ ਪਹਿਰਾ ਦੇਂਦਿਆਂ ਅਨੇਕਾਂ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਤੇ ਮਹਾਂਪੁਰਖਾਂ ਨੇ ਅੱਗੇ ਤੋਰਿਆ, ਜੋ ਅਜੋਕੇ ਸਮੇਂ ਤੱਕ ਵੀ ਜਾਰੀ ਹੈ।