Tag Archive "shaheedi-gallary-1984"

ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਬਣਨ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਆਰੰਭ

ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ ਪਰ ਇਸ ਸਮਾਗਮ ਵਿੱਚ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸੰਗਤਾਂ ਦੀ ਜੋਸ਼ ਭਰੀ ਸ਼ਮੂਲੀਅਤ ਦੀ ਘਾਟ ਸਾਫ ਵੇਖਣ ਨੂੰ ਮਿਲੀ। ਯਾਦਗਾਰ ਸ਼ਹੀਦਾਂ ਵਿਖੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ।