Tag Archive "shaheedi-smagam"

ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਚ ਗੁਰਮਤਿ ਸਮਾਗਮ

ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9ਅਕਤੂਬਰ ਨੂੰ ਪਰਿਵਾਰ ਅਤੇ ਸਮੂਹ ਪੰਥ ਦੇ ਸਹਿਯੋਗ ਨਾਲ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ਼ਹੀਦ ਭਾਈ ਗੁਰਦੇਵ ਸਿੰਘ ਜੀ ਦੇਬੂ ਦੀ ਯਾਦ ਵਿਚ ਸ਼ਹੀਦੀ ਸਮਾਗਮ ਮਨਾਇਆ ਗਿਆ

ਬੀਤੇ ਦਿਨੀਂ 3 ਜੁਲਾਈ 2023 ਨੂੰ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨਮਿਤ ਸ਼ਹੀਦੀ ਸਮਾਗਮ, ਪਿੰਡ ਧੀਰਪੁਰ (ਜਿਲ੍ਹਾ ਜਲੰਧਰ) ਵਿਖੇ ਮਨਾਇਆ ਗਿਆ।