Tag Archive "shiromani-gurdwara-parbandhak-committee-sgpc"

JASPAL SINGH MANJHPUR

SGPC ਦਾ ਭਾਈ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ, ਪੰਥ ਨੇ SGPC ਤੋਂ ਹੀ ਰੱਦ ਕਰਵਾਇਆ – ਵਕੀਲ ਮੰਝਪੁਰ

SGPC ਦਾ ਭਾਈ ਚੌੜਾ ਨੂੰ ਪੰਥ 'ਚੋਂ ਛੇਕਣ ਦਾ ਮਤਾ, ਪੰਥ ਨੇ SGPC ਤੋਂ ਹੀ ਰੱਦ ਕਰਵਾਇਆ

ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਖਿਲਾਰਾ ਹੋਰ ਵਧਿਆ: ਮਸਲਾ ਸਿਰਫ ਅਕਾਲੀਦਲ ਦੀ ਨਹੀਂ ਅਕਾਲੀ ਰਾਜਨੀਤੀ ਦੀ ਸੁਰਜੀਤੀ ਦਾ ਹੈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਤਖਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਗੁਨਾਹਾਂ ਲਈ ਲਗਾਈ ਤਨਖਾਹ ਤੋਂ ਬਾਅਦ ਇਸ ਸਿੱਖ ਵੋਟਰਾਜਨੀਤਕ ਧਿਰ ਅਤੇ ਇਸ ਦੇ ਪ੍ਰਭਾਵ ਹੇਠਲੇ ਸਿੱਖ ਅਦਾਰਿਆਂ ਤੇ ਸੰਸਥਾਵਾਂ ਵਿਚ ਖਿਲਾਰਾ ਹੋਰ ਵੀ ਵਧ ਗਿਆ ਹੈ।

ਤਨਖ਼ਾਹ ਅਤੇ ਪੰਥ ਵਿੱਚ ਜਵਾਬਦੇਹੀ

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਤਨਖਾਹ ਲਗਾਏ ਜਾਣ ਬਾਰੇ ਫਰੀ ਅਕਾਲ ਤਖਤ ਮੁਹਿੰਮ ਆਪਣੀ ਰਾਏ ਲਿਖਤੀ ਤੌਰ ਉੱਤੇ ਜਾਰੀ ਕੀਤੀ ਗਈ ਹੈ। ਇਸ ਲਿਖਤ ਦਾ ਮੁਹਿੰਮ ਦੇ ਜਿੰਮੇਵਾਰਾ ਵੱਲੋਂ ਭੇਜਿਆ ਗਿਆ ਪੰਜਾਬੀ ਉਲੱਥਾ ਸਾਂਝਾ ਕਰ ਰਹੇ ਹਾਂ

ਭਾਈ ਨਰਾਇਣ ਸਿੰਘ ਚੌੜਾ ਨੂੰ ਜੇਕਰ ਪੰਥ ਵਿਚੋਂ ਛੇਕਿਆ ਤਾਂ ਗੱਲ ਖਾਨਾਜੰਗੀ ਵੱਲ ਵਧੇਗੀ – ਦਲ ਖ਼ਾਲਸਾ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੋੜਾ ਨੂੰ ਪੰਥ ਵਿੱਚੋਂ ਛੇਕਣ ਦੀ ਤਜਵੀਜ਼ ਦਾ ...

ਸੁਖਬੀਰ ਬਾਦਲ ਤੇ ਹੋਏ ਹਮਲੇ ਬਾਰੇ ਸ. ਸਿਮਰਨਜੀਤ ਸਿੰਘ ਮਾਨ ਦਾ ਬਿਆਨ

ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚੱਲਣ ਦੀ ਘਟਨਾ ਉਤੇ  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ...

ਸੁੰਦਰੀਕਰਨ ਦੇ ਨਾਮ ਉੱਤੇ ਬੁੰਗਾ ਬਹਾਦਰ ਬਬਰ ਅਕਾਲੀਆਂ’ ਦੀ ੧੯੪੦ ਵਿੱਚ ਬਣੀ ਇਮਾਰਤ ਬਚਾਈ ਜਾਵੇਗੀ: ਸਿੱਖ ਜਥੇਬੰਦੀਆਂ

ਲੰਘੀ ੨੯ ਅਕਤੂਬਰ ੨੦੨੪ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੋਆਬੇ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂ ਹੇਠ ਢਾਹੇ ਜਾ ਰਹੇ ਬਬਰਾਂ ਦੇ ਬੁੰਗੇ ਨੂੰ ਰੋਕਣ ਲਈ ਲਾਮਬੰਦੀ ਕੀਤੀ।

Sacred Geography of Anandpur Vs Beautification

ਪੰਜਾਬ ਦਾ ਇਤਿਹਾਸਕ ਭੂਗੋਲ ਬਨਾਮ ਵਪਾਰਕ ਅਤੇ ਰਾਜਨੀਤਿਕ ਪਰਬੰਧ : ਡਾ. ਸੇਵਕ ਸਿੰਘ

ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ. ਸੇਵਕ ਸਿੰਘ ਨਾਲ ਗੁਰੂ ਦੀ ਧਰਤ ਪੰਜਾਬ ਦੀ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਬਾਰੇ ਕੀਤੀ ਗਈ ਖਾਸ ਗੱਲਬਾਤ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰਿਓ ਜੀ।

ਅਕਾਲ ਤਖ਼ਤ ਸਾਹਿਬ ਦੀ ਖੁਦ ਮੁਖਤਿਆਰੀ ਬਨਾਮ ਸ਼੍ਰੋਮਣੀ ਕਮੇਟੀ ਦੇ ਜਥੇਦਾਰ

ਪੰਜਾਬ ਅਤੇ ਪੰਥਕ ਸਿਆਸਤ ਇਸ ਵੇਲੇ ਅਜਿਹੀ ਨਾਜ਼ੁਕ ਸਥਿਤੀ ਵਿੱਚ ਹੈ ਕਿ ਜੇਕਰ ਇਸਦੀ ਪੁਨਰ ਸੁਰਜੀਤੀ ਵੱਲ ਕਦਮ ਨਾ ਚੁੱਕੇ ਗਏ ਤਾਂ ਇਹ ਸਿਆਸਤ ਖ਼ਤਮ ਹੋਣ ਦੇ ਕੰਢੇ ਪਹੁੰਚ ਸਕਦੀ ਹੈ।

ਸੁੰਦਰੀਕਰਨ ਦੇ ਨਾਮ ਉੱਤੇ ਕਿਵੇਂ ਬਦਲੀ ਜਾ ਰਹੀ ਹੈ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਵਿਰਾਸਤ: ਡਾ. ਸੇਵਕ ਸਿੰਘ

ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ ਸੇਵਕ ਸਿੰਘ ਨਾਲ ਗੁਰੂ ਦੀ ਧਰਤ ਪੰਜਾਬ ਦੀ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਬਾਰੇ ਕੀਤੀ ਗਈ ਖਾਸ ਗੱਲਬਾਤ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰਿਓ ਜੀ।

ਅਕਾਲ ਤਖ਼ਤ ਸਾਹਿਬ ਦੀ ਖੁਦ ਮੁਖਤਿਆਰੀ ਬਨਾਮ ਸ਼੍ਰੋਮਣੀ ਕਮੇਟੀ ਦੇ ਜਥੇਦਾਰ

ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਸ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

« Previous Page — Next Page »