Tag Archive "sikh-community"

Parmjeet Singh Gazi

ਇੰਡੀਆ ਸਿੱਖਾਂ ਉੱਤੇ ਕਿਉਂ ਹਮਲਾਵਰ ਹੋ ਰਿਹਾ ਹੈ?

ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਲਿੱਤਰਾਂ ਦੇ ਗੁਰਦੁਆਰਾ ਬੋਹੜਵਾਲਾ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸੰਗਤ ਦੇ ਨਾਲ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

Dr.Kanwaljit Singh

ਬਦਲ ਰਹੇ ਕੌਮਾਂਤਰੀ ਹਾਲਾਤ: ਸਿੱਖਾਂ ਦੇ ਸਨਮੁਖ ਚੁਣੌਤੀਆਂ ਤੇ ਸੰਭਾਵਨਾਵਾਂ: ਡਾ. ਕੰਵਲਜੀਤ ਸਿੰਘ ਨਾਲ ਖਾਸ ਵਿਚਾਰ-ਚਰਚਾ

ਤ੍ਰੈਮਾਸਿਕ ਰਸਾਲੇ ਸਿੱਖ ਸ਼ਹਾਦਤ ਦੇ ਸੰਪਾਦਕ ਡਾ. ਕੰਵਲਜੀਤ ਸਿੰਘ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਖਾਸ ਤੌਰ ਉੱਤੇ ਕੀਤੀ ਗਈ ਇਸ ਮੁਲਾਕਾਤ ਵਿਚ ਸਿੱਖ ਸ਼ਹਾਦਤ ਦੇ ਹਾਲੀਆ ਅੰਕ ਦੀ ਸੰਪਾਦਕੀ ਲਿਖਤ ਵਿਚ ਛੂਹੇ ਗਏ ਅਹਿਮ ਮਸਲਿਆਂ ਬਾਰੇ ਨਿੱਠ ਕੇ ਵਿਚਾਰ ਕੀਤੀ ਗਈ ਹੈ।

ਇੰਡੀਆ ਵੱਲੋਂ ਟਰੰਪ ਦੇ ਸਹੁੰ ਚੁੱਕਣ ਤੋਂ ਪਹਿਲਾਂ ਜਾਰੀ ਕੀਤੇ ਬਿਆਨ ਤੇ ਜਾਂਚ ਰਿਪੋਰਟ ਦੇ ਸਿੱਖਾਂ ਲਈ ਕੀ ਮਾਅਨੇ ਹਨ?

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 15 ਜਨਵਰੀ 2025 ਨੂੰ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਮਰੀਕਾ ਵੱਲੋਂ ਦਿੱਤੀ ਜਾਣਕਾਰੀ ਉੱਤੇ ਨਵੰਬਰ 2023 ਵਿਚ ਸ਼ੁਰੂ ਕੀਤੀ ਗਈ ਜਾਂਚ ਪੂਰੀ ਹੋ ਗਈ ਹੈ। ਇਹ ਬਿਆਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੌਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਕੁਝ ਦਿਨ ਪਹਿਲਾਂ ਜਾਰੀ ਕੀਤੀ ਗਈ ਹੈ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ:ਅਜੋਕੇ ਸਮੇਂ ‘ਚ ਗੁਰੂ ਦਰਸਾਏ ਮਾਰਗ ਉੱਤੇ ਚੱਲਣ ਦਾ ਯਤਨ ਕਿਵੇਂ ਕੀਤਾ ਜਾਵੇ?

15 ਦਸੰਬਰ 2024 ਨੂੰ ਅਰਬਨ ਅਸਟੇਟ ਪਟਿਆਲਾ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਸਿੱਖ ਵਿਚਾਰਕ ਅਤੇ ਲੇਖਕ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਗੁਰੂ ਸਾਹਿਬ ਤੇ ਸ਼ਹੀਦਾਂ ਦੀ ਧਰਤ ਪੰਜਾਬ ਨਾਲ ਸਾਡਾ ਸਿੱਖਾਂ ਦਾ ਕੀ ਰਿਸ਼ਤਾ ਹੈ? ਡਾ. ਸੇਵਕ ਸਿੰਘ ਵਖਿਆਨ

ਪਿੰਡ ਲੋਹਾਰਕਾ ਕਲਾਂ, ਜਿਲ੍ਹਾ ਸ੍ਰੀ ਅਮ੍ਰਿਤਸਰ ਵਿਖੇ ਮਿਤੀ 8 ਸਤੰਬਰ 2024 ਨੂੰ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

ਬਦਲ ਰਹੇ ਹਾਲਾਤਾਂ ‘ਚ ਮੋਦੀ-ਸ਼ਾਹ ਸਰਕਾਰ ਦੀ ਸਿੱਖਾਂ ਨੂੰ ਘੇਰਨ ਦੀ ਬਹੁਪੱਖੀ ਨੀਤੀ: ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਮੌਜੂਦਾ ਸਮੇਂ ਵਿਚ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਾਹਰੀ ਹਾਲਾਤ ਅਤੇ ਸਿੱਖਾਂ ਦੇ ਆਪਣੇ ਅੰਦਰੂਨੀ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਬਹੁਤ ਤਰ੍ਹਾਂ ਦੀ ਸਰਗਰਮੀ ਸਿੱਖਾਂ ਵਿਚ ਵਾਪਰ ਰਹੀ ਹੈ।

ਸਰ੍ਹੋਂ ਦਾ ਫੁੱਲ ਨੂੰ 1984 ਦੀ ਸਿੱਖ ਨਸਲਕੁਸ਼ੀ ਦੇ ਪ੍ਰਤੀਕ ਵਜੋਂ ਸੁਝਾਉਣ ਵਾਲੇ ਸ ਬਲਜੀਤ ਸਿੰਘ ਘੁੰਮਣ ਨਾਲ ਖਾਸ ਗੱਲਬਾਤ

ਕਨੇਡਾ ਵਿਚ ਰਹਿੰਦੇ ਸਿੱਖ ਲੇਖਕ ਤੇ ਵਿਚਾਰਕ ਸ. ਬਲਜੀਤ ਸਿੰਘ ਘੁੰਮਣ ਨੇ ਸਰ੍ਹੋਂ ਦੇ ਫੁੱਲ ਨੂੰ ਸਿੱਖ ਨਸਲਕੁਸ਼ੀ 1984 ਦੇ ਪ੍ਰਤੀਕ ਵਜੋਂ ਅਪਾਉਣ ਦਾ ਸੁਝਾਅ ਪੇਸ਼ ਕੀਤਾ ਹੈ।

ਸਿੱਖਾਂ ਦੇ ਇਤਿਹਾਸ, ਵਰਤਮਾਨ ਅਤੇ ਭਵਿੱਖ ਬਾਰੇ ਡਾ. ਸੇਵਕ ਸਿੰਘ ਦਾ ਅੱਖਾਂ ਖੋਲ੍ਹਣ ਵਾਲਾ ਵਖਿਆਨ

੧੦ ਨਵੰਬਰ ੨੦੨੪ ਨੂੰ ਸੀ-੨ ਜਨਕਪੁਰੀ, ਨਵੀਂ ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸਿੱਖ ਵਿਚਾਰਵਾਨ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਆਪ ਜੀ ਨਾਲ ਸਾਂਝੇ ਕਰ ਰਹੇ ਹਾਂ।

ਬਦਲ ਰਹੇ ਕੌਮਾਂਤਰੀ ਹਾਲਾਤ: ਕੀ ਸਿੱਖ ਰਾਜ ਆਉਣ ਵਾਲਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।

ਨਵੰਬਰ 1984: ਇੱਕ ਕਹਾਣੀ, ਸਿੱਖਾਂ ਦੀ ਚੜਦੀਕਲਾ, ਦੜ੍ਰਿਤਾ ਅਤੇ ਬਹਾਦਰੀ ਦੀ ਵਿਰਾਸਤ ਦੀ।

ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਸੋਧੇ ਤੋਂ ਬਾਅਦ ਪੂਰੇ ਇੰਡੀਆ ਵਿੱਚ ਸਿੱਖਾਂ ਤੇ ਵਾਪਰੇ ਨਸਲਕੁਸ਼ੀ ਦਾ ਸੇਕ ਹਿਮਾਚਲ ਪ੍ਰਦੇਸ਼ ਤੱਕ ਵੀ ਪਹੁੰਚਿਆ।

« Previous PageNext Page »