Tag Archive "sikh-cultural-society-new-york"

ਨਿਊਯਾਰਕ ਚ ਖਾਲਸਾ ਸਾਜਨਾ ਦਿਹਾੜੇ ਤੇ ਸਜਣ ਵਾਲੇ 32ਵੇਂ ਜਲੌਅ ਬਾਰੇ ਇਕੱਤਰਤਾ 10 ਮਾਰਚ ਨੂੰ

ਅਮਰੀਕਾ ਦੇ ਪੂਰਬੀ ਤਟ ਚ ਹੋਣ ਵਾਲੀ ਸਭ ਤੋਂ ਵੱਡੀ ਸਿੱਖ ਡੇ ਪਰੇਡ (ਖਾਲਸੇ ਦਾ ਸਿਰਜਣਾ ਦਿਹਾੜੇ ਤੇ ਜਲੌਅ) 27 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਨਿਊਯਾਰਕ ਸ਼ਹਿਰ ਵਿਚ ਹੋਣ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਅਮਰੀਕਾ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਵਲੋਂ ਆਰਐਸਐਸ ਮੁਖੀ ਦਾ ਵਿਰੋਧ ਕਰਨ ਦਾ ਐਲਾਨ

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ਵਿਚ ਵਿਚ 7 ਤੋਂ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਵ ਹਿੰਦੂ ਕਾਂਗਰਸ ਵਿਚ ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਮੂਲੀਅਤ ਕਰਨ ...

ਖ਼ਾਲਿਸਤਾਨੀ ਆਗੂ ਡਾ. ਗੁਰਮੀਤ ਸਿੰਘ ਔਲਖ ਦੀ ਯਾਦ ‘ਚ ਹੋਇਆ ਪੰਥਕ ਇਕੱਠ

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਐਤਵਾਰ 16 ਜੁਲਾਈ, 2017 ਨੂੰ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਮਰਹੂਮ ਡਾ. ਗੁਰਮੀਤ ਸਿੰਗ ਔਲਖ ਦੀ ਯਾਦ ਵਿਚ ਵੱਡਾ ਪੰਥਕ ਇਕੱਠ ਹੋਇਆ। ਜਿਸ ਵਿਚ ਲੰਬੇ ਸਮੇਂ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਡਾ. ਗੁਰਮੀਤ ਸਿੰਘ ਔਲਖ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ।