Tag Archive "sikh-genocide-survivors"

1984 ਸਿੱਖ ਨਸਲਕੁਸ਼ੀ – ਬੋਕਾਰੋ ਕਤਲੇਆਮ ਬਾਰੇ ਬੀਬੀ ਪਰਮਜੀਤ ਕੌਰ ਨਾਲ ਵਿਸ਼ੇਸ਼ ਗੱਲਬਾਤ

ਨਵੰਬਰ 1984 ਵਿਚ ਪੂਰੇ ਹਿੰਦ ਮਹਾਂਦੀਪ ਵਿਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਬੋਕਾਰੋ ਸਭ ਤੋਂ ਪ੍ਰਭਾਵਤ ਇਲਾਕਿਆਂ ਵਿੱਚੋਂ ਇੱਕ ਸੀ ਜਿੱਥੇ ਸਿੱਖ ਪਰਿਵਾਰਾਂ ਦਾ ਬੇਕਿਰਕੀ ਨਾਲ ਕਤਲੇਆਮ ਕੀਤਾ ਗਿਆ ਸੀ। ਨਵੰਬਰ 1984 ਦੇ ਸ਼ੁਰੂਆਤੀ ਦਿਨਾਂ ਦੌਰਾਨ ਬੋਕਾਰੋ ਵਿਚ ਤਕਰੀਬਨ ਸੌ ਸਿੱਖ ਕਤਲ ਕਰ ਦਿੱਤੇ ਗਏ ਸਨ।