Tag Archive "sikh-news-delhi"

ਦਿੱਲੀ ਘਟਨਾ ਵਿਰੁੱਧ ਮੈਲਬਰਨ ‘ਚ ਸਿੱਖਾਂ ਵੱਲ੍ਹੋਂ ਰੋਸ ਪ੍ਰਦਰਸ਼ਨ

ਅੱਜ (21 ਜੂਨ) ਇੱਥੋਂ ਦੇ ਭਾਰਤੀ ਦੂਤਵਾਸ ਬਾਹਰ ਸਿੱਖ ਭਾਈਚਾਰੇ ਨੇ ਦਿੱਲੀ 'ਚ ਸਿੱਖ ਪਿਓ-ਪੁੱਤਰ ਦੀ ਪੁਲਿਸ ਵੱਲ੍ਹੋੰ ਕੀਤੀ ਗਈ ਕੁੱਟਮਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਦਿੱਲੀ ਦੀ ਘਟਨਾ ਦਰਸਾਉਂਦੀ ਹੈ ਕਿ ਇਸ ਖਿੱਤੇ ਚ ਜੰਗਲ ਰਾਜ ਚੱਲ ਰਿਹਾ ਹੈ: ਖਾਲੜਾ ਮਿਸ਼ਨ ਤੇ ਹੋਰ ਜਥੇਬੰਦੀਆਂ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੇਇਜਤ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਘਟਨਾਂ ਨੇ ਫਿਰ ਸਾਬਤ ਕੀਤਾ ਹੈ ਕਿ "ਮੰਨੂਵਾਦੀਏ" ਇਸ ਖਿੱਤੇ ਵਿੱਚ ਜੰਗਲ ਰਾਜ ਚਲਾ ਰਹੇ ਹਨ।

ਅਦਾਲਤ ਵੱਲੋਂ ਭਾਈ ਮਤੀਦਾਸ ਛਬੀਲ ਮੁੜ ਢਾਹੁਣ ਦੇ ਦਿੱਤੇ ਹੁਕਮਾਂ ਦੇ ਮੱਦੇਨਜ਼ਰ ਦਿੱਲੀ ਕਮੇਟੀ ਨੇ ਚੌਕਸੀ ਸੁਨੇਹਾ ਜਾਰੀ ਕੀਤਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਨੂੰ ਬੇਨਤੀ ਕਰਦਿਆਂ ਚੌਕਸ ਰਹਿਣ ਨੁੂੰ ਕਿਹਾ ਹੈ। ਕਮੇਟੀ ਨੇ ਸਿੱਖ ਸੰਗਤਾਂ ਨੂੰ ਚੌਕਸ ਰਹਿਣ ਦੀ ਬੇਨਤੀ ਕਰਦਿਆਂ ਕਿਹਾ ਕਿ ਅਦਾਲਤ ਨੇ ਗੁਰਦੁਆਰਾ ਸੀਸਗੰਜ਼ ਸਾਹਿਬ ਨੇੜੇ ਚਾਦਨੀ ਚੌਂਕ ਸਥਿਤ ਭਾਈ ਮਤੀਦਾਸ ਛਬੀਲ ਨੂੰ ਮੁੜ ਢਾਹੁਣ ਦੇ ਹੁਕਮ ਦਿੱਤੇ ਹਨ।

ਦਿੱਲੀ ਵਿੱਚ ਭਾਈ ਮਤੀਦਾਸ ਛਬੀਲ ਢਾਹੁਣ ‘ਤੇ ਪੁਲਿਸ ਅਤੇ ਸਿੱਖਾਂ ਵਿਚਕਾਰ ਟਕਰਾਅ

ਦਿੱਲੀ ਸਰਕਾਰ ਵੱਲੋਂ ਪੁਲਿਸ ਦੀ ਮੱਦਦ ਨਾਲ ਸੀਸਗੰਜ਼ ਖੇਤਰ ਵਿੱਚ ਸ਼ਹੀਦ ਭਾਈ ਮਤੀ ਦਾਸ ਜੀ ਦੀ ਯਾਦ ਵਿੱਚ ਬਣੀ ਛਬੀਲ ਨੂੰ ਢਾਹੁਣ ਕਾਰਣ ਹਾਲਾਤ ਤਨਾਅ-ਪੂਰਨ ਬਣ ਗਏ ਹਨ।