Tag Archive "sikhs-in-nepal"

ਮਹਾਰਾਜਾ ਰਣਜੀਤ ਸਿੰਘ ਦੇ ਨਿਪਾਲੀ ਰਾਜ ਨਾਲ ਰਾਜਨੀਤਿਕ ਸਬੰਧ

ਅਮਰ ਸਿੰਘ ਥਾਪਾ ਨੇ ਮਹਾਰਾਜੇ ਰਣਜੀਤ ਸਿੰਘ ਨੂੰ ਨਜ਼ਰਾਨੇ ਦੀ  ਪੇਸ਼ਕਸ਼ ਕੀਤੀ ਅਤੇ ਘੇਰਾ ਚੁੱਕਣ ਦੀ ਬੇਨਤੀ ਕੀਤੀ। ਮਹਾਰਾਜੇ ਨੇ ਉਲਟਾ ਆਪਣੇ ਵਲੋਂ ਪੇਸ਼ਕਸ਼ ਕਰ ਦਿੱਤੀ ਜੇਕਰ ਅਮਰ ਸਿੰਘ ਫੌਜ ਨੂੰ ਲੈ ਕੇ ਵਾਪਿਸ ਮੁੜ ਜਾਵੇ ਤਾਂ ਉਹ ਅੰਗਰੇਜਾਂ ਵਿਰੁੱਧ ਨਿਪਾਲੀ ਸਾਮਰਾਜ ਦਾ ਸਾਥ ਦੇਵੇਗਾ।

ਨੇਪਾਲ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਕਾ ਜਾਰੀ ਕੀਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ 'ਤੇ ਸਿੱਕਾ ਜਾਰੀ ਕਰਨ ਵਾਲਾ ਨੇਪਾਲ ਦੂਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਕੀਤੇ ਸ਼ੁਰੂ

ਨੇਪਾਲ ਵਿੱਚ ਭੁਚਾਲ ਤੋਂ ਪੀੜਤ ਲੋਕਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਲੰਗਰ ਸ਼ੁਰੂ ਕਰ ਦਿੱਤੇ ਹਨ।

ਨੇਪਾਲ ਵਿੱਚ ਆਏ ਭੁਚਾਲ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸਹੀ ਸਲਾਮਤ

ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਅਤੇ ਸਮਾਜ ਸੇਵੀ ਐੱਸ. ਪੀ ੳੇਬਰਾਏ ਨੇ ਦਿੱਤੀ।