Tag Archive "sikhs-in-rajasthan"

ਰਾਜਸਥਾਨ ਅਦਾਲਤ ਨੇ ਜਗਮੋਹਨ ਸਿੰਘ ਨੂੰ ਯੁਆਪਾ ਤਹਿਤ 8 ਉਮਰ ਕੈਦਾਂ ਸੁਣਾਈਆਂ

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।

ਨਨਕਾਣਾ ਸਾਹਿਬ ਤੋਂ ਆਇਆ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਤੋਂ ਕੋਟਾ ਲਈ ਰਵਾਨਾ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।