Tag Archive "sikhs-in-uk"

ਗੁਰਦੁਆਰਾ ਅਤੇ ਮਸਜਿਦ ਉੱਤੇ ਇਕੋ ਸਮੇਂ ਹਮਲਾ

ਲੰਡਨ: ਬਰਤਾਨੀਆ ਵਿਚ ਬੀਤੀ ਰਾਤ ਇਕ ਗੁਰਦੁਆਰਾ ਸਾਹਿਬ ਅਤੇ ਮਸਜਿਦ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਦੋਵੇਂ ...

ਘੱਲੂਘਾਰਾ ’84 ਦੀ ਵਰ੍ਹੇਗੰਢ ਮੌਕੇ ਬਰਤਾਨੀਆ ਵਿਚਲੀਆਂ ਸਿੱਖ ਜਥੇਬੰਦੀਆਂ ਨੇ ਅਜ਼ਾਦ ਸਿੱਖ ਰਾਜ ਦਾ ਅਹਿਦ ਦਹੁਰਾਇਆ

ਲੰਡਨ: ਬਰਤਾਨੀਆ ਵਿੱਚ ਘੱਲੂਘਾਰਾ ਜੂਨ 1984 ਦੀ 34ਵੀਂ ਵਰ੍ਹੇਗੰਢ ਮੌਕੇ ਸਿੱਖ ਜਥੇਬੰਦੀਆਂ ਦੇ ਸਮੂਹ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼” (ਐਫ.ਐਸ.ਓ) ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ...

ਲੰਡਨ ਵਿਚੋਂ ਉੱਠੇਗੀ ‘ਸਿੱਖ ਅਜ਼ਾਦ ਦੇਸ਼’ ਦੀ ਅਵਾਜ਼, 3 ਜੂਨ ਨੂੰ ਵਿਸ਼ਾਲ ਇਕੱਠ ਦੀਆਂ ਤਿਆਰੀਆਂ

ਲੰਡਨ: ਜੂਨ 1984 ਵਿਚ ਭਾਰਤੀ ਫੌਜਾਂ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ...

ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਨੂੰ ਯਾਦ ਕਰਦਿਆਂ ਲੰਡਨ ਵਿੱਚ ਰੋਸ ਮੁਜਾਹਰਾ 3 ਜੂਨ ਨੂੰ ਹੋਵੇਗਾ

ਲੰਡਨ: ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਨੂੰ ਸਿੱਖ ਕੌਮ ਕਦੇ ...

ਯੂ.ਕੇ ਵਿੱਚ ਭਾਈ ਹਰਮਿੰਦਰ ਸਿੰਘ ਮਿੰਟੂ ਨਮਿੱਤ ਸ਼ਹੀਦੀ ਸਮਾਗਮ 5 ਮਈ ਨੂੰ ਹੋਵੇਗਾ

ਲੰਡਨ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ...

ਮੋਦੀ ਖਿਲਾਫ ਲੰਡਨ ਵਿਚ ਭਾਰੀ ਪ੍ਰਦਰਸ਼ਨ; ਆਸਿਫਾ, ਘੱਟਗਿਣਤੀ ਕੌਮਾਂ ਅਤੇ ਦਲਿਤਾਂ ਲਈ ਇਨਸਾਫ ਦੀ ਅਵਾਜ਼ ਉੱਠੀ

ਲੰਡਨ: ਇੱਥੇ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਦੀ ਮੀਟਿੰਗ ਵਿਚ ਭਾਗ ਲੈਣ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਨੇ ਇਕੱਠੇ ...

ਯੂ.ਕੇ.: 13 ਸਾਲਾ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਲਈ ਸਤਬੀਰ ਸਿੰਘ ਅਰੋੜਾ ਨੂੰ ਸਨਮਾਨ

ਯੂਕੇ ’ਚ 13 ਵਰ੍ਹਿਆਂ ਦੀ ਸਕੂਲ ’ਚ ਪੜ੍ਹਦੀ ਲੜਕੀ ਨੂੰ ਅਗ਼ਵਾ ਹੋਣ ਤੋਂ ਸਿੱਖ ਟੈਕਸੀ ਡਰਾਈਵਰ ਨੇ ਬਚਾ ਲਿਆ ਜਿਸ ਕਰਕੇ ਲੋਕਾਂ ’ਚ ਉਸ ਦੀ ਨਾਇਕ ਵਜੋਂ ਵਾਹ-ਵਾਹੀ ਹੋ ਰਹੀ ਹੈ। ਇਹ ਘਟਨਾ ਇਸ ਸਾਲ 20 ਫਰਵਰੀ ਦੀ ਹੈ ਜਦੋਂ ਸਤਬੀਰ ਸਿੰਘ ਅਰੋੜਾ

ਪੰਜਾਬ ਸਰਕਾਰ ਵਲੋਂ ‘ਚੋਣਵੇਂ ਕਤਲਾਂ’ ਦੇ ਸਬੰਧ ‘ਚ 7 ਮੁਕੱਦਮੇ ਐਨ.ਆਈ.ਏ. ਨੂੰ ਸੌਂਪਣ ਦਾ ਫ਼ੈਸਲਾ

ਪੰਜਾਬ ਵਿਚ ਚੋਣਵੇਂ ਕਤਲਾਂ ਨਾਲ ਸਬੰਧਿਤ ਮੁਕੱਦਮਿਆਂ, ਜਿਨ੍ਹਾਂ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਅਤੇ ਬਰਤਾਨੀਆ ਤੋਂ 9 ਸਾਲ ਬਾਅਦ ਵਾਪਸ ਆਏ ਜੰਮੂ ਨਿਵਾਸੀ ਤਲਜੀਤ

ਜਗਤਾਰ ਸਿੰਘ ਜੌਹਲ ਦਾ ਪੁਲਿਸ ਰਿਮਾਂਡ ‘ਚ 2 ਦਿਨ ਲਈ ਅਤੇ ਜਿੰਮੀ ਸਿੰਘ ਦਾ ਪੁਲਿਸ ਰਿਮਾਂਡ 3 ਦਿਨਾਂ ਲਈ ਵਧਿਆ

ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (28 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਇਕ ਵਾਰ ਫੇਰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) 'ਚ ਜਦਕਿ ਜਿੰਮੀ ਸਿੰਘ ਨੂੰ ਵੀ ਦੁਬਾਰ ਉਸੇ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) 'ਚ ਪੇਸ਼ ਕੀਤਾ ਗਿਆ।

ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਨੂੰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ

ਬਰਤਾਨੀਆ ਤੋਂ ਬਾਅਦ, ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ।

« Previous PageNext Page »