Tag Archive "sikhs-of-new-york"

ਨਿਊਯਾਰਕ ਰਾਜ ਵਿਧਾਨ ਸਭਾ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਪ੍ਰਕਾਸ਼ ਦਿਹਾੜੇ ਨੂੰ ਮਾਨਤਾ ਦਿੱਤੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 345ਵਾਂ ਸ਼ਹੀਦੀ ਦਿਹਾੜਾ ਅਤੇ 4੦੦ਵਾਂ ਜਨਮ ਦਿਹਾੜਾ ਵਰਲਡ ਸਿੱਖ ਪਾਰਲੀਮੈਂਟ ਤੇ ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਨਿਊਯਾਰਕ ਵਿਚ ਮਨਾਇਆ ਗਿਆ। ਇਸ ਮੌਕੇ ਉਤੇ ਨਿਊਯਾਰਕ ਦੇ ਸਟੇਟ ਅਸੈਂਬਲੀ ਅਤੇ ਨਿਊ ਯਾਰਕ ਸਿਟੀ ਦੇ ਅਫਸਰਾਂ ਵੱਲੋਂ ਹਿੱਸਾ ਲਿਆ ਗਿਆ

ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਚ ਮਨਾਇਆ ਗਿਆ ਦਸਤਾਰ ਦਿਹਾੜਾ

ਨਿਊਯਾਰਕ: ਇੱਥੋਂ ਦੇ ਸਿੱਖ ਭਾਈਚਾਰੇ ਵੱਲੋਂ ਮਨਾਏ ਗਏ ਦਸਤਾਰ ਦਿਹਾੜੇ ਮੌਕੇ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿੱਚ ਵੱਖ ਵੱਖ ਰੰਗਾਂ ਦੀਆਂ ਪੱਗਾਂ ਦਾ ਸੈਲਾਬ ਆ ਗਿਆ। ...

ਦਸਤਾਰ ਦਿਹਾੜਾ: ਸਿੱਖ ਸਭਿਆਚਾਰ ‘ਚ ਭਿੱਜਿਆ ਨਿਊਯਾਰਕ ਦਾ ਟਾਈਮਜ਼ ਸਕੁਐਰ

ਅਮਰੀਕਾ ਵਿਚ ਸਿੱਖਾਂ ਖਿਲਾਫ ਨਸਲੀ ਹਮਲਿਆਂ ਅਤੇ ਸਿੱਖਾਂ ਦੀ ਪਛਾਣ ਬਾਰੇ ਜਾਗਰੂਕ ਕਰਨ ਦੇ ਇਰਾਦੇ ਨਾਲ ਐਤਵਾਰ (16 ਅਪ੍ਰੈਲ) ਨਿਊਯਾਰਕ ਦੇ ਟਾਈਮਜ਼ ਸਕੁਐਰ ਵਿਚ 'ਦਸਤਾਰ ਦਿਹਾੜਾ' ਮਨਾਇਆ ਗਿਆ। ਸਿੱਖ ਭਾਈਚਾਰੇ ਵਲੋਂ ਹਜ਼ਾਰਾਂ ਨਿਊਯਾਰਕ ਵਾਸੀਆਂ ਦੇ ਸਿਰਾਂ 'ਤੇ ਦਸਤਾਰਾਂ ਸਜਾਈਆਂ ਗਈਆਂ, ਜਿਸ ਨਾਲ ਇਹ ਸੰਸਾਰ ਪ੍ਰਸਿੱਧ ਥਾਂ ਰੰਗ ਬਰੰਗੀਆਂ ਦਸਤਾਰਾਂ ਤੇ ਸਿੱਖ ਸਭਿਆਚਾਰ ਵਿਚ ਰੰਗੀ ਗਈ।