Tag Archive "simranjeet-singh-mann"

ਭਾਈ ਮੰਡ ਤੇ ਸ. ਮਾਨ ਨੇ ਬਹਿਬਲ ਕਲਾਂ ਮਾਮਲੇ ਦੇ ਜਾਂਚ ਅਫਸਰ ਨੂੰ ਹਟਾਉਣ ਵਿਰੁਧ ਭਾਰਤ ਦੇ ਚੋਣ ਕਮਿਸ਼ਨਰ ਦੇ ਨਾਂ ਚਿੱਠੀ ਲਿਖੀ

ਚੰਡੀਗੜ੍ਹ: “ਬਰਗਾੜੀ ਮੋਰਚੇ ਦੇ ਡਿਕਟੇਟਰ” ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਮੁਖੀ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਉਮੀਦਵਾਰ ...

ਲੋਕ ਸਭਾ ਚੋਣਾਂ ਵਿਚ ਸ਼੍ਰੋ.ਅ.ਦ (ਅ) ਨੂੰ ਵੋਟਾਂ ਪਾ ਕੇ ਸ਼ਹੀਦਾਂ ਦੇ ਮਕਸਦ ਤੇ ਪਹਿਰਾ ਦਿਓ: ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦੇ ਮੁਖੀ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਚੱਲ ਰਹੀ ਸ਼ਹੀਦੀ ਸਭਾ ਮੌਕੇ ਲਾਈ ਗਏ ਸਿਆਸੀ ਮੰਚ ਤੋਂ ਆ ਰਹੀਆਂ ਲੋਕ ਸਭਾਂ ਚੋਣਾਂ ਵਿਚ ਸ਼੍ਰੋ.ਅ.ਦ.(ਅ) ਮਾਨ ਅਤੇ ਬਹੁਜਨ ਮੁਕਤੀ ਪਾਰਟੀ ਦੇ ਗਠਜੋੜ ਨੂੰ ਜਿਤਾਉਣ ਦਾ ਸੱਦਾ ਦਿੱਤਾ।

ਹਰਿਆਣੇ ਵਿਚ ਘੱਟ ਗਿਣਤੀ ਸਿੱਖ ਕੌਮ ‘ਤੇ ਹੋ ਰਹੇ ਜ਼ੁਲਮਾਂ ਨੂੰ ਭਾਜਪਾ ਸਰਕਾਰ ਤੁਰਤ ਬੰਦ ਕਰਵਾਏ: ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੋ ਹਰਿਆਣਾ ਸੂਬੇ ਦੇ ਵਿਚ ਦਲਿਤ-ਬੀਬੀਆਂ, ਰੰਘਰੇਟੇ ਸਿੱਖਾਂ ...

ਭਾਰਤ ਦੀ ਹਕੂਮਤ ਅਤੇ ਪੰਜਾਬ ਸਰਕਾਰ ਕਿਸੇ ਜ਼ਾਬਰ ਅਫਸਰ ਨੂੰ ਡੀਜੀਪੀ ਨਾ ਲਾਵੇ: ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਵਿਚ ਅਗਲਾ ਪੁਲਿਸ ...

ਭਾਰਤੀ ਹੁਕਮਰਾਨਾਂ ਵੱਲੋਂ ਅਖੰਡਤਾ ਤੇ ਪ੍ਰਭੂਸਤਾ ਸੰਬੰਧੀ ਪ੍ਰਗਟਾਏ ਜਾ ਰਹੇ ਸਵਾਰਥੀ ਵਿਚਾਰਾਂ ਤੋਂ ਸਾਡੇ ਵਿਚਾਰ ਵੱਖਰੇ: ਮਾਨ

ਫ਼ਤਹਿਗੜ੍ਹ ਸਾਹਿਬ: ਭਾਰਤੀ ਹੁਕਮਰਾਨਾਂ ਵੱਲੋਂ ਹੁਣ ਕੌਮਾਂਤਰੀ ਪੱਧਰ ਤੇ ਅਤੇ ਸਿੰਘਾਈ ਕਾਰਪੋਰੇਸ਼ਨ ਓਰਗਨਾਈਜੇਸ਼ਨ ਦੇ ਮੁਲਕਾਂ ਦੀ ਮੀਟਿੰਗ ਵਿਚ ਭਾਰਤ ਦੀ ਅਖੰਡਤਾ ਤੇ ਪ੍ਰਭੂਸਤਾ ਉਤੇ ਪ੍ਰਗਟਾਏ ...

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਹੋਇਆ ਵੱਡਾ ਇਕੱਠ; ਭਾਈ ਮੰਡ ਨੇ ਇਨਸਾਫ ਲਈ ਮੋਰਚਾ ਅਰੰਭਿਆ

ਕੋਟਕਪੂਰਾ: ਕੋਟਕਪੂਰਾ ਨਜ਼ਦੀਕ ਪਿੰਡ ਬਰਗਾੜੀ ਵਿਚ ਤਿੰਨ ਸਾਲ ਪਹਿਲਾਂ ਵਾਪਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਘਟਨਾ ਦਾ ਤਿੰਨ ਸਾਲਾਂ ਵਿਚ ਵੀ ਇਨਸਾਫ ਨਾ ਮਿਲਣ ਦੇ ...

10 ਨਵੰਬਰ 2015 ਦੇ ਸਰਬੱਤ ਖਾਲਸਾ ਪ੍ਰਬੰਧਕਾਂ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਰੱਦ ਕਰਨ ਦੀ ਸਿਫਾਰਸ਼

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਥ ਦਰਦੀਆ ਵਲੋਂ 10 ਨਵੰਬਰ 2015 ਨੂੰ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਚੱਬਾ ਵਿਖੇ ਕਰਵਾਏ ਗਏ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਖਿਲਾਫ ਪੁਲਿਸ ...

ਸ਼ਾਹਕੋਟ ਜ਼ਿਮਨੀ ਚੋਣ ਲਈ ਮਾਨ ਦਲ ਨੇ ਬਹੁਜਨ ਮੁਕਤੀ ਪਾਰਟੀ ਨਾਲ ਗਠਜੋੜ ਕਰਕੇ ਉਮੀਦਵਾਰ ਐਲਾਨਿਆ

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਦਲ (ਅੰਮ੍ਰਿਤਸਰ) ਨੇ ਬਹੁਜਨ ਮੁਕਤੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੁਲੱਖਣ ਸਿੰਘ ਨੂੰ ਸ਼ਾਹਕੋਟ ...

ਭਾਈ ਜਗਤਾਰ ਸਿੰਘ ਤਾਰਾ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਬਣਾਈਆਂ ਜਾ ਰਹੀਆਂ ਹਨ ਸਾਜਿਸ਼ਾਂ: ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਾਰਤ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਿਵੇਂ ਸਿੱਖ ਸਿਆਸੀ ਕੈਦੀ ਭਾਰੀ ਹਰਮਿੰਦਰ ਸਿੰਘ ਮਿੰਟੂ ਨੂੰ ਸਾਜਿਸ਼ ...

ਬੰਗਾ ਗ੍ਰਿਫਤਾਰੀਆਂ: 2 ਨਾਬਾਲਗਾਂ ਨੂੰ ਮਿਲੀ ਜਮਾਨਤ; 4 ਦੇ ਪੁਲਿਸ ਰਿਮਾਂਡ ਵਿੱਚ 2 ਦਿਨਾਂ ਦਾ ਵਾਧਾ

ਨਵਾਂਸ਼ਹਿਰ: ਬੰਗਾ ਪੁਲਿਸ ਵਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ 6 ਨੌਜਵਾਨਾਂ ਵਿਚੋਂ 2 ਨਬਾਲਗ ਨੌਜਵਾਨਾਂ ਨੂੰ ਬੀਤੇ ਕਲ੍ਹ ਜ਼ਮਾਨਤ ਦੇ ਦਿੱਤੀ ਗਈ ਜਦਕਿ ਬਾਕੀ 4 ...

Next Page »