Tag Archive "simranjit-singh-maan"

ਸਿੱਖ ਅਤੇ ਪੰਥਕ ਵਿਦਵਾਨ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ 'ਹਰੀ ਕ੍ਰਾਂਤੀ' ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਬ੍ਰਹਮਪੁਰਾ,ਅਜਨਾਲਾ ਅਤੇ ਉਹਨਾਂ ਦੇ ਪੁੱਤਾਂ ਨੂੰ ਅਕਾਲੀ ਦਲ ‘ਚੋਂ ਕੱਢੇ ਜਾਣ ‘ਤੇ ਸਿਮਰਜੀਤ ਸਿੰਘ ਮਾਨ ਨੇ ਕੱਸਿਆ ਵਿਅੰਗ

ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ "ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ ਮਗਰੋਂ ਤੂਬਾਂ ਫੂਕਣ ਵਾਲੇ ਅਮਲ ਨੇ"

ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।

ਬਾਦਲ ਤੇ ਬਾਦਲ ਪਰਿਵਾਰ ਨੂੰ ਸਜ਼ਾ ਅਦਾਲਤਾਂ ਜਾਂ ਸਰਕਾਰਾਂ ਨਹੀਂ, ਸਿੱਖ ਸੰਗਤ ਸਿੱਖ ਕੌਮ ਦੀ ਕਚਹਿਰੀ ਵਿਚ ਦਵੇਗੀ: ਮਾਨ

ਫ਼ਤਹਿਗੜ੍ਹ ਸਾਹਿਬ: ਬੀਤੇ ਕਲ੍ਹ ਅਬੋਹਰ ਵਿਖੇ ਹੋੲੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ...

ਆਰਿਫ ਅਲਵੀ ਨੂੰ ਪਾਕਿਸਤਾਨ ਦਾ ਸਦਰ ਚੁਣੇ ਜਾਣ ‘ਤੇ ਸਿਮਰਨਜੀਤ ਸਿੰਘ ਮਾਨ ਨੇ ਵਧਾਈ ਦਿੱਤੀ

ਫ਼ਤਹਿਗੜ੍ਹ ਸਾਹਿਬ: ਆਰਿਫ ਅਲੀ ਨੂੰ ਪਾਕਿਸਤਾਨ ਦਾ ਸਦਰ (ਰਾਸ਼ਟਰਪਤੀ) ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ...

ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਲਈ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦਿੱਤੀ: ਮਾਨ

ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ...

ਦਲ ਖ਼ਾਲਸਾ ਤੇ ਸ਼੍ਰੋ.ਅ.ਦ(ਅ) ਨੇ “ਰੈਫਰੈਂਡਮ 2020” ਮੁਹਿੰਮ ‘ਤੇ ਸਵਾਲ ਚੁਕਦਿਆਂ ਸਿੱਖਜ਼ ਫਾਰ ਜਸਟਿਸ ਨੂੰ ਚਿੱਠੀ ਲਿਖੀ

ਅੰਮ੍ਰਿਤਸਰ: ਪੰਜਾਬ ਵਿਚਲੀਆਂ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖਜ਼ ਫਾਰ ਜਸਟਿਸ ਜਥੇਬੰਦੀ ਨੂੰ ਅਪੀਲੀ ਕੀਤੀ ਹੈ ਕਿ ਉਸ ...

ਜਥੇਦਾਰ ਕਾਉਂਕੇ ਕਤਲ ਕੇਸ ਦੇ ਦੋਸ਼ੀ ਅਫਸਰਾਂ ਖਿਲਾਫ ਸਰਕਾਰ ਤਿਵਾੜੀ ਰਿਪੋਰਟ ਮੁਤਾਬਿਕ ਕਾਰਵਾਈ ਕਰੇ: ਮਾਨ

ਫ਼ਤਹਿਗੜ੍ਹ ਸਾਹਿਬ: ਪੰਜਾਬ ਵਿਚ 80-90 ਦੇ ਦਹਾਕੇ ਦੌਰਾਨ ਭਾਰਤੀ ਫੌਜ ਅਤੇ ਪੰਜਾਬ ਪੁਲਿਸ ਵਲੋਂ ਝੁਲਾਈ ਗਈ ਸਿੱਖ ਕਤਲੇਆਮ ਦੀ ਹਨੇਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ...

ਕਨਿਸਕਾ ਹਵਾਈ ਕਾਂਡ ਸਿੱਖ ਕੌਮ ਨੂੰ ਬਦਨਾਮ ਕਰਨ ਹਿੱਤ ਇੰਡੀਆਂ ਦੀਆਂ ਖੂਫੀਆ ਏਜੰਸੀਆਂ ਦੀ ਸਾਜਿਸ਼ ਦਾ ਸਿੱਟਾ ਸੀ : ਮਾਨ

ਫ਼ਤਹਿਗੜ੍ਹ ਸਾਹਿਬ: 23 ਜੂਨ 1985 ਨੂੰ ਹੋਏ ਕਨਿਸਕ ਹਵਾਈ ਜਹਾਜ ਹਾਦਸੇ ਲਈ ਭਾਰਤੀ ਖੂਫੀਆ ਅਜੈਂਸੀਆਂ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੈਨੇਡਾ ਯੂਨਿਟ ...

ਸਿਮਰਨਜੀਤ ਸਿੰਘ ਮਾਨ ਨੇ ਬੀਐਸਪੀ ਮੁਖੀ ਮਾਇਆਵਤੀ ਬਾਰੇ ਕੀਤੀ ਇਤਰਾਜਯੋਗ ਟਿੱਪਣੀ ਲਈ ਮੁਆਫੀ ਮੰਗੀ

ਚੰਡੀਗੜ੍ਹ: ਬਰਗਾੜੀ ਵਿਖੇ 1 ਜੂਨ ਨੂੰ ਹੋਏ ਪੰਥਕ ਇਕੱਠ ਵਿਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਲਈ ਸ਼੍ਰੋਮਣੀ ਅਕਾਲੀ ਦਲ ਦੇ ...

Next Page »