Tag Archive "sit-punjab-police"

ਬੇਅਦਬੀ ਬੰਦਿਆਂ ਨੇ ਕੀਤੀ, ਪਾਰਟੀ ਨੇ ਨਹੀਂ; ਅਸੀਂ ਵੀ ਤਾਂ ‘ਸਿੱਟ’ ਬਣਾਈ ਸੀ: ਪਰਕਾਸ਼ ਸਿੰਘ ਬਾਦਲ

ਅੱਜ ਦੇ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰੰਘ ਬਾਦਲ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਬੰਦਿਆਂ ਨੇ ਕੀਤੀ ਹੈ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਨਹੀਂ। ਇਹ ਗੱਲ ਵੱਡੇ ਬਾਦਲ ਨੇ ਬੀਤੇ ਕੱਲ ਬੁਢਲਾਡਾ ਨੇੜੇ ਬਾਦਲ ਦਲ ਦੇ ਆਗੂ ਬਲਮ ਸਿੰਘ ਤੇ ਹਰਮੇਲ ਸਿੰਘ ਕਲੀਪੁਰੀਆਂ ਦੇ ਘਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਅਖਬਾਰੀ ਖਬਰਾਂ ਮੁਤਾਬਕ ਬਾਦਲ ਨੇ ਇਹ ਵੀ ਕਿਹਾ ਕਿ ਬੇਅਦਬੀ ਦਾ ਦੁੱਖ ਸਾਰਿਆਂ ਨੂੰ ਹੈ, ਪਰ ਸਭ ਤੋਂ ਵੱਡਾ ਦੁੱਖ ਉਸ ਨੂੰ ਹੈ।

ਪੰਜਾਬ ਸਰਕਾਰ ਵਲੋਂ ਸੀ.ਬੀ.ਆਈ ਨੂੰ ਪਹਿਲਾਂ ਦਿੱਤੇ ਕੇਸ ਵਾਪਿਸ ਲੈਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...