Tag Archive "sri-anandpur-sahib"

ਸ਼੍ਰੋ.ਗੁ.ਪ੍ਰ.ਕਮੇਟੀ ਨੇ ਕੁਦਰਤੀ ਲਿਫਾਫਿਆਂ,550 ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਧੂਏਂ ਰਹਿਤ ਕਰਨ ਬਾਰੇ ਵੱਡੇ ਫੈਸਲੇ ਲਏ

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅਖੀਰੀ ਨਿਰਣਾ ਲਿਆ ਜਾ ਸਕੇ।

ਬਾਮਸੇਫ, ਸ਼੍ਰੋ. ਅ. ਦ. (ਅ) ਤੇ ਹਮਖਿਆਲੀ ਜਥੇਬੰਦੀਆਂ ਨੇ ਤਖਤ ਕੇਸਗੜ੍ਹ ਸਾਹਿਬ ਤੋਂ ਤਬਦੀਲੀ ਯਾਤਰਾ ਦੀ ਸ਼ੁਰੂਆਤ ਕੀਤੀ

ਮੂਲ ਨਿਵਾਸੀ ਭਾਰਤੀਆਂ ਨੂੰ ਬ੍ਰਾਹਮਣਵਾਦੀ ਤਾਕਤਾਂ ਦੀ ਸਮਾਜ ਵੰਡ ਘਾੜਤ ਮਨੁ ਸਮ੍ਰਿਤੀ ਦੇ ਜਾਲਮ ਫੰਦੇ ਚੋਂ ਅਜਾਦ ਕਰਾਉਣ ਲਈ ਅੱਜ ਖਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਦੀ ਪਾਵਨ ਧਰਤ ਪ੍ਰੀਵਰਤਣ ਯਾਤਰਾ ਦੀ ਸ਼ੁਰੂਆਤ ਹੋਈ ।

ਹੋਲਾ ਮਹੱਲਾ: ਅੱਜ ਤੋਂ ਖਾਲਸਈ ਰੰਗ ’ਚ ਰੰਗੀ ਜਾਵੇਗੀ ਪਵਿੱਤਰ ਨਗਰੀ

ਸਿੱਖਾਂ ਦਾ ਕੌਮੀ ਤਿਓਹਾਰ ਹੋਲਾ ਮਹੱਲਾ ਆਪਣੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅੱਜ 28 ਫ਼ਰਵਰੀ 2018 (ਦਿਨ ਬੁੱਧਵਾਰ ) ਨੂੰ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ 28 ਫਰਵਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ।

ਸਿੱਖ ਸਦਭਾਵਨਾ ਦਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟਾਚਾਰੀ ਅਤੇ ਸਿੱਖੀ ਸਿਧਾਂਤ ਦੇ ਵਿਰੋਧੀਆਂ ਤੋਂ ਅਜ਼ਾਦ ਕਰਵਾਉਣ ਦਾ ਸੱਦਾ

ਅੱਜ ਇੱਥੇ ਹੋਲੇ ਮਹੱਲੇ ਦੇ ਪਹਿਲੇ ਦਿਨ ਸਿੱਖ ਸਦਭਾਵਨਾ ਦਲ ਦੇ ਨਾਂਅ ਹੇਠ ਬੁਲਾਈ ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਸੰਸਥਾ ਹੈ ਪਰ ਅੱਜ ਇਸ ’ਤੇ ਕਾਬਜ਼ ਲੋਕ ਨਰੈਣੂ ਮਹੰਤ ਦੀ ਸੋਚ ਦੇ ਧਾਰਨੀ ਹਨ, ਜਿਨਾਂ ਨੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ‘ਗਰੀਬ ਦਾ ਮੂੰਹ’ ਬਣਾਉਣ ਦੀ ਥਾਂ ਐਸ਼ਪ੍ਰਸ਼ਤੀ, ਭ੍ਰਿਸ਼ਟਾਚਾਰ ਅਤੇ ਸਿੱਖ ਸਿਧਾਂਤਾਂ ਦਾ ਕਤਲ ਕਰਨ ਲਈ ਵਰਤਣਾਂ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਨਰੈਣੂ ਮਹੰਤ ਦੇ ਵਾਰਸਾਂ ਕੋਲੋਂ ਆਜ਼ਾਦ ਕਰਵਾਉਣ ਲਈ ਦੂਜੀ ਗੁਰਦੁਆਰਾ ਸੁਧਾਰ ਲਹਿਰ ਦੀ ਆਰੰਭਤਾ ਲੋੜ ਬਣ ਗਈ ਹੈ।

ਜੇ ਕਿਸੇ ਨੂੰ ਬੇਅਦਬੀ ਦੇ ਕੇਸਾਂ ਦੀ ਜਾਂਚ ਬਾਰੇ ਸ਼ੱਕ ਉਹ ਸੰਬੰਧਿਤ ਪਿੰਡ ਜਾ ਕੇ ਪਤਾ ਕਰ ਸਕਦਾ ਹੈ- ਬਾਦਲ

ਪਿੰਡ ਪੰਜਗਰਾਈਂ ਦੀ ਪੰਚਾਇਤ ਨੇ ਪੁਲਿਸ ’ਤੇ ਲਾਇਆ ਬੇਕਸੂਰਾਂ ਨੂੰ ਫੜਨ ਦਾ ਦੋਸ਼ ਗਿਆਨੀ ਮੱਲ ਸਿੰਘ ਰਹੇ ਪ੍ਰਕਾਸ਼ ਸਿੰਘ ਬਾਦਲ ਤੋਂ ਪਰੇ ਪਰੇ ਬਾਦਲ ਦੇ ...

ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਦਿੱਤਾ ਅਸਤੀਫਾ

ਅਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਅਕਾਲੀ ਸਰਕਾਰ ਦੇ ਹੁੰਦਿਆਂ ਜਗ੍ਹਾ ਜਗ੍ਹਾ ਤੇ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਅਨੰਦਪੁਰ ਸਾਹਿਬ ...

ਬਾਦਲ ਦੋਸ਼ੀ ਵਿਅਕਤੀਆਂ ਅਤੇ ਪੁਲਿਸ ਮੁਲਾਜਮਾਂ ਤੇ ਕਾਰਵਾਈ ਦੀ ਥਾਂ ਪਸ਼ਚਾਤਾਪ ਅਰਦਾਸਾਂ ਕਰਨ ਲੱਗੇ

ਆਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਪਸ਼ਚਾਤਾਪ ਕਰਨ ਲਈ ਪਿਸ਼ਲੇ ਦਿਨੀ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਬਾਰ ਸਾਹਿਬ ...

ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਮੱਲ ਸਿੰਘ ‘ਤੇ ਹੋਇਆ ਹਮਲਾ

ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ 'ਤੇ ਇਕ ਅਣਪਛਾਤੇ ਵਿਅਕਤੀ ਵਲੋਂ ਪਿੱਛੋਂ ਦੀ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ।

ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਯਾਤਰਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਹੋਈ ਸਮਾਪਤ

ਸਿੱਖ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਅੱਜ ਸ਼੍ਰੀ ਆਨੰਸਪੁਰ ਵਿਖੇ ਪਹੁੰਚ ਕੇ ਸਮਾਪਤ ਹੋ ਗਈ । ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਪੰਜਾਬ ਦੇ ਹਰ ਕੋਨੇ ਵਿੱਚ ਸੰਗਤਾਂ ਨੂੰ ਦਰਸ਼ਨ ਕਰਵਾਉਂਦੀ ਹੋਈ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੀ।

ਸ਼੍ਰੀ ਆਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਦੀ ਹੋਈ ਆਰੰਭਤਾ

ਸ੍ਰੀ ਆਨੰਦਪੁਰ ਸਾਹਿਬ (15 ਜੂਨ, 2015): ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਧਾਰਮਿਕ ਸਮਾਗਮਾਂ ਦਾ ਆਗਾਜ਼ ਅੱਜ ਪੰਜ ਪੁਰਾਤਨ ਨਗਾਰਿਆਂ ਨੂੰ ਵਜਾਉਣ ਉਪਰੰਤ ਕੀਤਾ ਗਿਆ। ਗੁਰਦੁਆਰਾ ਭੋਰਾ ਸਾਹਿਬ ਵਿਖੇ ਅਖੰਡ ਪਾਠ ਅਾਰੰਭ ਕੀਤੇ ਗੲੇ।

Next Page »