Tag Archive "sri-anandpur-sahib"

ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਦਿੱਤਾ ਅਸਤੀਫਾ

ਅਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਅਕਾਲੀ ਸਰਕਾਰ ਦੇ ਹੁੰਦਿਆਂ ਜਗ੍ਹਾ ਜਗ੍ਹਾ ਤੇ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਅਨੰਦਪੁਰ ਸਾਹਿਬ ...

ਬਾਦਲ ਦੋਸ਼ੀ ਵਿਅਕਤੀਆਂ ਅਤੇ ਪੁਲਿਸ ਮੁਲਾਜਮਾਂ ਤੇ ਕਾਰਵਾਈ ਦੀ ਥਾਂ ਪਸ਼ਚਾਤਾਪ ਅਰਦਾਸਾਂ ਕਰਨ ਲੱਗੇ

ਆਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਪਸ਼ਚਾਤਾਪ ਕਰਨ ਲਈ ਪਿਸ਼ਲੇ ਦਿਨੀ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਬਾਰ ਸਾਹਿਬ ...

ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਮੱਲ ਸਿੰਘ ‘ਤੇ ਹੋਇਆ ਹਮਲਾ

ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ 'ਤੇ ਇਕ ਅਣਪਛਾਤੇ ਵਿਅਕਤੀ ਵਲੋਂ ਪਿੱਛੋਂ ਦੀ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ।

ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਯਾਤਰਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਹੋਈ ਸਮਾਪਤ

ਸਿੱਖ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਅੱਜ ਸ਼੍ਰੀ ਆਨੰਸਪੁਰ ਵਿਖੇ ਪਹੁੰਚ ਕੇ ਸਮਾਪਤ ਹੋ ਗਈ । ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਪੰਜਾਬ ਦੇ ਹਰ ਕੋਨੇ ਵਿੱਚ ਸੰਗਤਾਂ ਨੂੰ ਦਰਸ਼ਨ ਕਰਵਾਉਂਦੀ ਹੋਈ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੀ।

ਸ਼੍ਰੀ ਆਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਦੀ ਹੋਈ ਆਰੰਭਤਾ

ਸ੍ਰੀ ਆਨੰਦਪੁਰ ਸਾਹਿਬ (15 ਜੂਨ, 2015): ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਧਾਰਮਿਕ ਸਮਾਗਮਾਂ ਦਾ ਆਗਾਜ਼ ਅੱਜ ਪੰਜ ਪੁਰਾਤਨ ਨਗਾਰਿਆਂ ਨੂੰ ਵਜਾਉਣ ਉਪਰੰਤ ਕੀਤਾ ਗਿਆ। ਗੁਰਦੁਆਰਾ ਭੋਰਾ ਸਾਹਿਬ ਵਿਖੇ ਅਖੰਡ ਪਾਠ ਅਾਰੰਭ ਕੀਤੇ ਗੲੇ।

ਸ਼੍ਰੀ ਆਨੰਦਪੁਰ ਸਾਹਿਬ ਵਿਖੇ 81 ਫੁੱਟ ਉੱਚਾ ਖਾਲਸਾਈ ਖੰਡਾ ਸ਼ਸ਼ੋਭਿਤ ਕੀਤਾ ਗਿਆ

ਖਾਲਸਾ ਪੰਥ ਦੇ ਜਮ ਅਸਥਾਨ ਸ਼੍ਰੀ ਆਨੰਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਸਿੱਖ ਪੰਥ ਵੱਲੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ 'ਤੇ ਖ਼ਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ 81 ਫੁੱਟ ਉੱਚਾ ਖੰਡਾ ਅੱਜ ਆਨੰਦਪੁਰ ਸਾਹਿਬ ਵਿਖੇ ਸਥਿਤ ਪੰਜ ਪਿਆਰਾ ਪਾਰਕ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ।

“ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ” ਫਾਈਨਲ ਮੁਕਾਬਲਾ 4 ਜੂਨ ਨੂੰ

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ''ਕੌਣ ਬਣੇਗਾ ਦਸਮੇਸ਼ ਦਾ ਲਾਡਲਾ'' ਫਾਇਨਲ ਭਾਸ਼ਣ ਮੁਕਾਬਲੇ 4 ਜੂਨ 2015 ਦਿਨ ਵੀਰਵਾਰ ਸਵੇਰੇ 10 ਵਜੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਕਰਵਾਏ ਜਾਣਗੇ ।

‘ਕੌਣ ਬਣੇਗਾ ਦਸਮੇਸ਼ ਦਾ ਲਾਡਲਾ’ ਭਾਸ਼ਣ ਮੁਕਾਬਲੇ ਸ਼੍ਰੀ ਆਨੰਦਪੁਰ ਸਾਹਿਬ ‘ਚ 25 ਤੋਂ ਸ਼ੁਰੂ

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਵਿਰਾਸਤ ਨੂੰ ਦਰਸਾਉਂਦੇ ਹੋਏ 'ਕੌਣ ਬਣੇਗਾ ਦਸਮੇਸ਼ ਦਾ ਲਾਡਲਾ' ਰਾਸ਼ਟਰੀ ਪੱਧਰੀ ਭਾਸ਼ਣ ਮੁਕਾਬਲੇ 25 ਮਈ ਦਿਨ ਸੋਮਵਾਰ ਨੂੰ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਕਰਵਾਏ ਜਾਣਗੇ ।

« Previous Page