Tag Archive "ssp-charanjit-sharma-behbal-kalan-golikand"

ਬਿਬੇਕਗੜ੍ਹ ਪ੍ਰਕਾਸ਼ਨ ਨੇ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਬਾਰੀ ਬਾਰੇ ਜ. ਰਣਜੀਤ ਸਿੰਘ ਕਮਿਸ਼ਨ ਦਾ ਲੇਖਾ ਪੰਜਾਬੀ ਵਿਚ ਛਾਪਿਆ

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।

ਬਹਿਬਲ-ਕਲਾਂ ਗੋਲੀਕਾਂਡ ਦਾ ਦੋਸ਼ੀ ਆਈਜੀ ਪਰਮਰਾਜ ਉਮਰਾਨੰਗਲ ਗਿਰਫਤਾਰ ਕੀਤਾ

"ਜਾਂਚ ਦੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਉਸ ਵੇਲੇ ਪਰਮਰਾਜ ਉਮਰਾਨੰਗਲ ਉਸ ਵੇਲੇ ਮੌਜੂਦ ਸਨ, ਉਹ ਲੁਧਿਆਣੇ ਤੋਂ ਫੋਰਸ ਵੀ ਲੈ ਕੇ ਗਏ ਸਨ ਅਤੇ ੳਥੇ ਸਭ ਕੁਝ ਇਹਨਾਂ ਦੀ ਕਮਾਨ ਹੇਠ ਹੀ ਹੋ ਰਿਹਾ ਸੀ।

ਸਾਕਾ ਬਹਿਬਲ ਕਲਾਂ ਦੇ ਦੋਸ਼ੀ ਪੁਲਸ ਅਫਸਰਾਂ ਦੀ ਜਮਾਨਤ ਰੱਦ ਹੋਈ

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੱਤੀ ਹੈ ਕਿ ਅਦਾਲਤ ਨੇ ਦੋਸ਼ੀ ਪੁਲਸ ਅਫਸਰਾਂ ਦੀ ਜਮਾਨਤ ਰੱਦ ਕਰ ਦਿੱਤੀ ਹੈ।

ਸਾਕਾ ਬਹਿਬਲ ਕਲਾਂ: ਸਾਬਕਾ ਠਾਣੇਦਾਰ ਅਮਰਜੀਤ ਕੁਲਾਰ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ

ਸਾਕਾ ਬਹਿਬਲ ਕਲਾਂ ਗੋਲੀਕਾਂਡ ’ਚ ਸ਼ਾਮਲ ਉਸ ਸਮੇਂ ਦੇ ਠਾਣੇਦਾਰ ਅਮਰਜੀਤ ਕੁਲਾਰ ਦੇ ਘਰ ਅੱਜ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ।

ਬਹਿਬਲ ਕਲਾਂ ਸਾਕੇ ਦਾ ਦੋਸ਼ੀ ਚਰਨਜੀਤ ਸ਼ਰਮਾ ਗਿਰਫ਼ਤਾਰ ਕੀਤਾ

ਇਹਨਾਂ ਮਾਮਲਿਆਂ ਗੋਲੀਕਾਂਡ ਅਤੇ ਬੇਅਦਬੀ ਦੀ ਜਾਂਚ ਕਰ ਰਹੇ ਖਾਸ ਜਾਂਚ ਦਲ ਨੇ ਅੱਜ ਸਵੇਰ 2.30 ਵਜੇ ਚਰਨਜੀਤ ਸ਼ਰਮਾ ਦੇ ਘਰ ਛਾਪਾ ਮਾਰ ਕੇ ਉਸ ਨੂੰ ਗਿਰਫ਼ਤਾਰ ਕੀਤਾ ਹੈ।