Tag Archive "supreme-court-of-india"

ਕਸ਼ਮੀਰ ਵਿਚ ਭਾਰੀ ਵਿਰੋਧ ਤੋਂ ਬਾਅਦ ਭਾਰਤੀ ਸੁਪਰੀਮ ਕੋਰਟ ਨੇ ਧਾਰਾ 35-ਏ ‘ਤੇ ਸੁਣਵਾਈ ਟਾਲੀ

ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 35-ਏ ਨੂੰ ਚੁਣੌਤੀ ਦਿੰਦਿਆਂ ਪਾਈ ਗਈ ਅਪੀਲ ‘ਤੇ ਅੱਜ ਹੋਣ ਵਾਲੀ ਸੁਣਵਾਈ ...

ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲਿਆਂ ਵਿਚ ਸੀਬੀਆਈ ਨੇ 14 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ ਕਤਲ ਕੇਸ ਦਰਜ ਕੀਤੇ

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ...

ਅਕਬਰ ਖਾਨ ਨੂੰ ਬਚਾਉਣ ਦੀ ਥਾਂ ਗਾਵਾਂ ਦੀ ਫਿਕਰ ਕਰਦੀ ਤੇ ਚਾਹ ਦੀਆਂ ਚੁਸਕੀਆਂ ਲੈਂਦੀ ਰਹੀ ਪੁਲਿਸ

ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ...

ਗਾਂ ਰੱਖਿਆ ਦੇ ਨਾਂ ‘ਤੇ ਹਜ਼ੂਮੀ ਭੀੜਾਂ ਵਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਲਈ ਕਾਨੂੰਨ ਬਣੇ: ਭਾਰਤੀ ਸੁਪਰੀਮ ਕੋਰਟ

ਨਵੀਂ ਦਿੱਲੀ: ‘‘ਭੀੜਤੰਤਰ ਦੇ ਖੌਫ਼ਨਾਕ ਕਾਰਿਆਂ ਨੂੰ ਦੇਸ਼ ਦੇ ਕਾਨੂੰਨ ’ਤੇ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’’ ਭਾਰਤ ਵਿਚ ਭੀੜਾਂ ਵਲੋਂ ਕੀਤੇ ਜਾ ...

ਝੂਠੇ ਮੁਕਾਬਲਿਆਂ ਸਬੰਧੀ ਪਾਈ ਅਪੀਲ ‘ਤੇ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ: ਉਤਰ ਪ੍ਰਦੇਸ਼ ਵਿਚ ਝੂਠੇ ਮੁਕਾਬਲੇ ਹੋਣ ਸਬੰਧੀ ਪਾਈ ਗਈ ਇਕ ਅਪੀਲ ਸਬੰਧੀ ਭਾਰਤ ਦੀ ਸੁਪਰੀਮ ਕੋਰਟ ਨੇ ਬੀਤੇ ਕਲ੍ਹ ਉਤਰ ਪ੍ਰਦੇਸ਼ ਸਰਕਾਰ ਤੋਂ ...

ਸੁਪਰੀਮ ਕੋਰਟ ਨੇ ਐੱਸਸੀ/ਐੱਸਟੀ ਐਕਟ ਬਾਰੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਐਸਸੀ ਐਸਟੀ ਐਕਟ ਬਾਰੇ 20 ਮਾਰਚ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਪਾਰਲੀਮੈਂਟ ਵੀ ਕਿਸੇ ਵਿਅਕਤੀ ...

ਸਾਇਕਲ ਫੈਡਰੇਸ਼ਨ ਆਫ ਇੰਡੀਆ ਦੀ ਦਸਤਾਰ ਮਾਮਲੇ ’ਚ ਕੋਈ ਭੂਮਿਕਾ ਨਹੀਂ : ਜੀ.ਕੇ.

ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ...

ਦਸਤਾਰ ਕੇਸ ‘ਚ ਸੁਖਦੇਵ ਸਿੰਘ ਢੀਂਡਸਾ ਤੇ ਮਨਜੀਤ ਸਿੰਘ ਜੀ. ਕੇ. ਦੀ ਭੂਮੀਕਾ ਗੰਭੀਰ ਸਵਾਲਾਂ ਦੇ ਘੇਰੇ ਵਿਚ

ਅੰਮ੍ਰਿਤਸਰ: ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਵਲੋਂ ਸਾਈਕਲ ਦੌੜ ਵਿੱਚ ਦਸਤਾਰ ਧਾਰਣ ਕਰਨ ਤੇ ਲਾਈ ਪਾਬੰਦੀ ਨੂੰ ਚਣੌਤੀ ਦੀ ਸੁਣਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ...

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਵਲੋਂ ਭਾਰਤੀ ਸੁਪਰੀਮ ਕੋਰਟ ਦੀ ਸਖਤ ਅਚੋਲਨਾ

ਲੰਡਨ: ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਨੇ ...

ਭਾਰਤੀ ਸੁਪਰੀਮ ਕੋਰਟ ਵਲੋਂ ਸਿੱਖਾਂ ਦੀ ਦਸਤਾਰ ‘ਤੇ ਕੀਤੀਆਂ ਟਿੱਪਣੀਆਂ ਨੂੰ ਸਿੱਖ ਜਥੇਬੰਦੀਆਂ ਨੇ ਦੱਸਿਆ ਮੰਦਭਾਗਾ

ਚੰਡੀਗੜ੍ਹ: ਭਾਰਤੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਕ ਕੇਸ ਵਿਚ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਗਈ ਟਿੱਪਣੀ ਅਤੇ ਉਸ ’ਤੇ ਉਠਾਏ ਗਏ ਸਵਾਲ ਦਾ ਸਿੱਖ ...

« Previous PageNext Page »