Tag Archive "surinder-singh-talking-punjab"

ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਕੌਮ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਚਿੰਤਨ ਲਈ ਹੋਇਆ ਵਿਸ਼ੇਸ਼ ਸੈਮੀਨਾਰ

ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਸਾਗਰ ਵਿਖੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੌਮੀ ਸਮੱਸਿਆਵਾਂ ਦੇ ਹੱਲ ਅਤੇ ਚਿੰਤਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਹਾਜ਼ਰੀ ਲਵਾਈ। ਇਸ ਸੈਮੀਨਾਰ ਵਿੱਚ ਮੁੱਖ ਤੌਰ ’ਤੇ ਭਾਰਤ ਅੰਦਰ ਸਿੱਖਾਂ ਨਾਲ ਪਿਛਲੇ ਕਈ ਦਹਾਕਿਆਂ ਤੋਂ ਹੁੰਦੇ ਆ ਰਹੇ ਧੱਕੇ ਦਾ ਮੁੱਦਾ ਭਾਰੂ ਰਿਹਾ।

ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ ਅਗਲੀ ਤਰੀਕ 7 ਜੁਲਾਈ ਨੂੰ

ਟਾਡਾ ਦੇ ਇਕ ਪੁਰਾਣੇ ਕੇਸ ਵਿਚ ਅੰਬਾਲਾ ਜੇਲ੍ਹ ਵਿਚ ਬੰਦ ਟਾਕਿੰਗ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਦੀ ਅੰਬਾਲਾ ਕੋਰਟ ਵਿਚ 22 ਜੂਨ ਨੂੰ ਪੇਸ਼ੀ ਸੀ, ਪੇਸ਼ੀ ਦੌਰਾਨ ਉਨ੍ਹਾਂ ਵਲੋਂ ਐਡਵੋਕੇਟ ਬਲਵੀਰ ਸਿੰਘ ਸੈਣੀ ਪੇਸ਼ ਹੋਏ।