Tag Archive "tara-singh-psgpc"

ਪਾਕਿਸਤਾਨ ਦੇ ਪੰਜਾਬ ਦੀ ਅਸੈਂਬਲੀ ਨੇ ਸਰਬਸੰਮਤੀ ਨਾਲ ਪਾਸ ਕੀਤਾ ਸਿੱਖ ਅਨੰਦ ਮੈਰਿਜ ਐਕਟ, 2017

ਲਾਹੌਰ: ਪਾਕਿਸਤਾਨ ਦੇ ਸੂਬੇ ਪੰਜਾਬ ਦੀ ਅਸੈਂਬਲੀ ਵਲੋਂ ਅੱਜ ਇਕ ਇਤਿਹਾਸਕ ਫੈਂਸਲਾ ਕਰਦਿਆਂ ਸਰਬਸੰਮਤੀ ਨਾਲ ਸਿੱਖ ਅਨੰਦ ਕਾਰਜ ਮੈਰਿਜ ਐਕਟ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ...

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰਪੁਰਬ

ਕੱਲ੍ਹ (4 ਨਵੰਬਰ, 2017) ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ ਤੋਂ ਆਈ ਸਿੱਖ ਸੰਗਤ ਨੇ ਇਸ ਵਿੱਚ ਸ਼ਮੂਲੀਅਤ ਕੀਤੀ। ਮਿਲੇ ਵੇਰਵਿਆਂ ਮੁਤਾਬਕ ਗੁਰਪੁਰਬ ਦੇ ਸਬੰਧ ਵਿੱਚ ਸਵੇਰੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਸਿੱਖ ਆਗੂਆਂ ਤੇ ਹੋਰਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ ਗਿਆ।