Tag Archive "tara-singh"

ਤਖਤ ਹਜ਼ੂਰ ਸਾਹਿਬ ਬੋਰਡ ਦੇ ਚੇਅਰਮੈਨ ਤਾਰਾ ਸਿੰਘ ਨੇ ਅਸਤੀਫਾ ਦਿੱਤਾ

ਤਖਤ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਬੋਰਡ ਦੇ ਚੇਅਰਮੈਨ ਤਾਰਾ ਸਿੰਘ ਨੇ ਬੀਤੇ ਦਿਨ ਆਪਣਾ ਅਸਤੀਫਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਫੜਨਵੀਸ ਨੇ ਇਹ ਅਸਤੀਫਾ ਲੈ ਤਾˆ ਲਿਆ ਹੈ ਪਰ ਤਾਰਾ ਸਿੰਘ ਨੂੰ ਹਾਲੇ ਆਪਣੇ ਅਹੁਦੇ ਤੇ ਕੰਮ ਜਾਰੀ ਰੱਖਣ ਲਈ ਕਿਹਾ ਹੈ।

ਸਰਦਾਰ ਤਾਰਾ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

ਸ. ਤਾਰਾ ਸਿੰਘ ਨੂੰ ਪਾਕਿਸਤਾਨ ਸਥਿਤ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਲਈ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।