Tag Archive "telangana"

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਗੁਰਮਤ ਸਮਾਗਮ ਕਰਵਾਇਆ ਗਿਆ ।

ਭਗਤ ਰਵਿਦਾਸ ਜੀ ਦੇ ੬੪੬ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ੨੫ ਅਤੇ ੨੬ ਫਰਵਰੀ ਨੂੰ ਤੇਲੰਗਾਨਾ ਰਾਜ ਦੇ ਨਿਰਮਲ ਜਿਲ੍ਹੇ ਦੇ ਕਸਬਾ ਮੂਧਲ (ਵਿਧਾਨ ਸਭਾ ਹਲਕਾ) ਵਿਖੇ ਭਗਤ ਰਵਿਦਾਸ ਜੀ ਦੇ ਪੈਰੋਕਾਰਾਂ ਵਲੋਂ ਬੇਗਮਪੁਰਾ ਹਲੇਮੀ ਰਾਜ ਮਿਸ਼ਨ ਸੰਪੂਰਨ ਭਾਰਤ, ਸੰਤ ਰਵਿਦਾਸ ਯੂਵਾ ਫਾਊਂਡੇਸ਼ਨ ਨੰਦੇੜ ਮਹਾਰਾਸ਼ਟਰ, ਸੰਤ ਰਵਿਦਾਸ ਮੋਚੀ ਕੁੱਲ ਸੰਗਮ ਅਤੇ ਸਮੂਹ ਗ੍ਰਾਮ ਪੰਚਾਇਤ ਮੂਧਲ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।

ਨਨਕਾਣਾ ਸਾਹਿਬ ਤੋਂ ਆਇਆ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਗੀ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੀਤੇ ਕੱਲ੍ਹ ਨਾਗਪੁਰ (ਮਹਾਂਰਾਸ਼ਟਰਾ) ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ।

ਪੰਜ ਸੂਬਿਆਂ ਦੇ ਚੋਣ ਨਤੀਜੇ: 3 ‘ਚ ਕਾਂਗਰਸ ਮੋਹਰੀ 2 ‘ਚ ਖੇਤਰੀ ਪਾਰਟੀਆਂ ਦੀ ਝੰਡੀ

ਅੱਜ ਭਾਰਤੀ ਉਪ-ਮਹਾਦੀਪ ਦੇ ਪੰਜ ਸੂਬਿਆਂ ਰਾਜਸਥਾਨ, ਮੱਧ-ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਹੋਈਆਂ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ।

ਭਾਜਪਾ ਵਿਧਾਇਕ ਟੀ. ਰਾਜਾ ਨੇ ਕਿਹਾ; ‘ਇਨਸਾਨ ਦੀ ਜਾਨ ਦੀ ਕੀਮਤ ਗਾਂ ਤੋਂ ਵਧ ਕੇ ਨਹੀਂ ਹੈ’

ਤੇਲੰਗਾਨਾ ਦੇ ਭਾਜਪਾ ਵਿਧਾਇਕ ਟੀ ਰਾਜਾ ਸਿੰਘ ਦਾ ਕਹਿਣਾ ਹੈ ਕਿ ਅਯੁਧਿਆ 'ਚ ਰਾਮ ਮੰਦਰ ਬਣਾਉਣ ਲਈ ਉਹ ਜਾਨ ਦੇਣ ਅਤੇ ਜਾਨ ਲੈਣ ਨੂੰ ਤਿਆਰ ਹਨ। "ਗਾਂ ਰੱਖਿਆ" ਦੇ ਮਸਲੇ 'ਤੇ ਵੀ ਟੀ ਰਾਜਾ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਦੀ ਹਮਾਇਤ ਕਰਦਾ ਹੈ।

ਕਸ਼ਮੀਰ ਅਤੇ ਤੇਲਗਾਨਾਂ ਬਾਰੇ ਬਿਆਨ ਬਦਲੇ ਸੰਸਦ ਮੈਂਬਰ ਕਵਿਤਾ ‘ਤੇ ਦੇਸ਼ ਧਰੋਹ ਦਾ ਮੁਕੱਦਮਾਂ ਦਰਜ਼

ਅੱਜ ਭਾਜਪਾ ਦੇ ਹੈਦਰਾਬਾਦ ਨਾਲ ਸਬੰਧਤਿ ਕਾਰਕੂਨ ਦੀ ਸ਼ਿਕਾਇਤ ‘ਤੇ ਤੇਲੰਗਾਨਾ ਰਾਸ਼ਟਰੀ ਸਮਿਤੀ ਦੀ ਸੰਸਦ ਮੈਂਬਰ ਕੇ ਕਵਿਤਾ ਖਿਲਾਫ ਇਹ ਕਹਿਣ ਬਦਲੇ ਦੇਸ਼ ਧ੍ਰੋਹ ਦੇ ਦੋਸ਼ ਲਾਏ ਗਏ ਹਨ ਕਿ ਹੈਦਰਬਾਦ ਤੇ ਕਸ਼ਮੀਰ ਨੂੰ ਜ਼ਬਰੀ ਭਾਰਤ 'ਚ ਸ਼ਾਮਿਲ ਕੀਤਾ ਗਿਆ ਸੀ।