Tag Archive "vijay-kunwar-partap-singh"

ਭਾਈ ਮੰਡ ਤੇ ਸ. ਮਾਨ ਨੇ ਬਹਿਬਲ ਕਲਾਂ ਮਾਮਲੇ ਦੇ ਜਾਂਚ ਅਫਸਰ ਨੂੰ ਹਟਾਉਣ ਵਿਰੁਧ ਭਾਰਤ ਦੇ ਚੋਣ ਕਮਿਸ਼ਨਰ ਦੇ ਨਾਂ ਚਿੱਠੀ ਲਿਖੀ

ਚੰਡੀਗੜ੍ਹ: “ਬਰਗਾੜੀ ਮੋਰਚੇ ਦੇ ਡਿਕਟੇਟਰ” ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਮੁਖੀ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਉਮੀਦਵਾਰ ...

ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਲਈ ਹਰ ਜ਼ਿਲ੍ਹੇ ਵਿੱਚ ਐਸਟੀਐਫ ਟੀਮ ਬਣਾਉਣ ਦੀ ਤਜਵੀਜ਼

ਪੰਜਾਬ ਪੁਲਿਸ ਵਲੋਂ ਬਣਾਈ "ਵਿਸ਼ੇਸ਼ ਟਾਸਕ ਫੋਰਸ" ਵੱਲੋਂ ਹੁਣ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣ ਅਤੇ ਇਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਇਰਾਦੇ ਨਾਲ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀ ਇੱਕ ਟੀਮ ਬਣਾਉਣ ਦੀ ਤਜਵੀਜ਼ ਹੈ।