Tag Archive "wagah-attari-border"

ਅੰਮ੍ਰਿਤਸਰ ਦੇ ਵਪਾਰੀਆਂ ਨੇ ਅਟਾਰੀ ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਗੁਹਾਰ ਲਾਈ

ਅੰਮ੍ਰਿਤਸਰ ਸਥਿਤ ਫਲਾਂ ਅਤੇ ਸਬਜੀਆਂ ਦੇ ਵਪਾਰੀਆਂ ਦੀ ਯੂਨੀਅਨ ਵੱਲੋਂ ਇੰਡੀਆ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਆਪਸ ਵਿੱਚ ਗੱਲਬਾਤ ਕਰ ਕੇ ਅਟਾਰੀ ਵਾਹਗਾ ਸਰਹੱਦ ਰਾਹੀਂ ਫਲਾਂ ਤੇ ਸਬਜ਼ੀਆਂ ਦਾ ਵਪਾਰ ਫੌਰੀ ਤੌਰ ਉੱਤੇ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ।