Tag Archive "waris-ahluwalia"

ਨਵਾਬ ਜੱਸਾ ਸਿੰਘ ਆਹਲੂਵਾਲੀਆ (ਜੀਵਨੀ)

ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ।

ਸਿੱਖਾਂ ਨੇ ਦਸਤਾਰ ਦੇ ਸਤਿਕਾਰ ਸਬੰਧੀ ਸੰਸਾਰ ਭਰ ਦੇ ਹਵਾਈ ਅੱਡਿਆਂ ਨੂੰ ਹਦਾਇਤਾਂ ਭੇਜੀਆਂ

ਹਵਾਈ ਅੱਡਿਆਂ ‘ਤੇ ਦਸਤਾਰ ਸਬੰਧੀ ਮਾਮਲਿਆਂ ਨੂੰ ਸਤਿਕਾਰ ਸਾਹਿਤ ਨਜਿੱਠਣ ਲਈ ਸੰਸਾਰ ਭਰ ਦੇ ਹਵਾਈ ਅੱਡਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਦਸਤਾਰ ਬੰਨੀ ਹੋਣ ਕਾਰਨ ਪ੍ਰਸਿੱਧ ਸਿੱਖ ਅਦਾਕਾਰ ਤੇ ਡਿਜਾਈਨਰ ਵਾਰਿਸ ਨੂੰ ਜਹਾਜ ਚੜਨ ਤੋਂ ਰੋਕਿਆ

ਅੱਜ ਸਵੇਰੇ ਉਸ ਸਮੇਂ ਇੱਕ ਵਾਰ ਫੇਰ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਇੱਕ ਪ੍ਰਸਿੱਧ ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕ ਦਿੱਤਾ ਗਿਆ।