Tag Archive "west-punjab"

ਪਵਨ ਸਿੰਘ ਲਹਿੰਦੇ ਪੰਜਾਬ ਦੇ ਗਵਰਨਰ ਦੇ ਲੋਕ ਸੰਪਰਕ ਅਫਸਰ ਬਣੇ

29 ਸਾਲਾ ਨੌਜਵਾਨ ਸਰਦਾਰ ਪਵਨ ਸਿੰਘ ਡੇਲੀ ਨਯੀ ਬਾਤ, ਅਪਨਾ ਐਫਐਮ ਨੈੱਟਵਰ ਅਤੇ ਮਸਤ ਐਫਐਮ 103 ਉੱਤੇ ਰੇਡੀੳ ਬੁਲਾਰਾ ਵੀ ਰਹਿ ਚੁੱਕੇ ਹਨ।

ਲਹਿੰਦੇ ਪੰਜਾਬ ਵਿਚ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ‘ਤੇ

ਪੱਛਮੀ ਪੰਜਾਬ ਦੇ ਜਿਲ੍ਹੇ ਨਾਰੋਵਾਲ ਚ ਪੈਂਦੇ ਕਰਤਾਰਪੁਰ ਸਾਹਿਬ ਨੂੰ ਪੂਰਬੀ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜਨ ਲਈ ਉਸਾਰੇ ਜਾ ਰਹੇ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਾਂਘੇ ਦੀ ਉਸਾਰੀ ਦਾ ਕੰਮ ਪੱਛਮੀ ਪੰਜਾਬ ਵਿਚ ਜ਼ੋਰਾਂ ਤੇ ਚੱਲਣ ਦੀਆਂ ਖਬਰਾਂ ਹਨ।

ਲਾਹੌਰ ’ਚ ਦੁੱਲਾ ਭੱਟੀ ਦੀ ਯਾਦਗਾਰ ਉਸਾਰੀ

ਪੰਜਾਬੀ ਲੋਕ ਨਾਇਕ ਦੁੱਲਾ ਭੱਟੀ ਦੀ ਸ਼ਹਾਦਤ ਦੇ 427 ਵਰ੍ਹਿਆਂ ਬਾਅਦ ਲਾਹੌਰ ਦੇ ਗੁਲਸ਼ਨ-ਏ-ਰਾਵੀ ਰੋਡ ਦੇ ਏ-ਬਲਾਕ ਚੌਕ ਦਾ ਨਾਂ ਸ਼ਹੀਦ ਦੁੱਲਾ ਭੱਟੀ ਚੌਕ ਰੱਖਿਆ ਗਿਆ ਹੈ। ਲਾਹੌਰ ਹਾਈ ਕੋਰਟ ਦੇ ਆਦੇਸ਼ ’ਤੇ ਲਾਹੌਰ ਡਿਵੈਲਪਮੈਂਟ ਅਥਾਰਿਟੀ ਵੱਲੋਂ ਚੌਕ ’ਚ ਦੁੱਲਾ ਭੱਟੀ ਦੀ ਪੱਗ ਵਾਲਾ ਬੁੱਤ ਵੀ ਲਾਇਆ ਗਿਆ ਹੈ।