ਵੀਡੀਓ » ਸਿਆਸੀ ਖਬਰਾਂ » ਸਿੱਖ ਖਬਰਾਂ

ਚੋਣ ਸਿਆਸਤ ਅਤੇ ਹਥਿਆਰਬੰਦ ਸੰਘਰਸ਼; ਸਿੱਖ ਪੰਥ ਦੇ ਮੌਜੂਦਾ ਹਾਲਾਤਾਂ ‘ਤੇ ਭਾਈ ਅਜਮੇਰ ਸਿੰਘ ਨਾਲ ਗੱਲਬਾਤ

December 15, 2016 | By

ਸਿੱਖ ਪੰਥ ਦੇ ਮੌਜੂਦਾ ਹਾਲਾਤ ਅਤੇ ਸਿੱਖ ਸਿਆਸਤ ‘ਚ ਖੜੋਤ ‘ਤੇ ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਦਕ ਪਰਮਜੀਤ ਸਿੰਘ ਨੇ ਭਾਈ ਅਜਮੇਰ ਸਿੰਘ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੰਥਕ ਜਥੇਬੰਦੀਆਂ ਵਲੋਂ ਭਾਈ ਉਪਮਹਾਂਦੀਪ ‘ਚ ਵੋਟਾਂ ਦੀ ਸਿਆਸਤ ‘ਚ ਸ਼ਾਮਲ ਹੋਣ ਦੇ ਵਿਸ਼ੇ ‘ਤੇ ਵੀ ਗੱਲਬਾਤ ਹੋਈ। ਭਾਈ ਅਜਮੇਰ ਸਿੰਘ ਨੇ 1980-90 ਦੇ ਦਹਾਕੇ ਦੌਰਾਨ ਹਥਿਆਰਬੰਦ ਸੰਘਰਸ਼ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਇਸ ਦੌਰਾਨ ਉਨ੍ਹਾਂ ਏ.ਬੀ.ਪੀ. ਸਾਂਝਾ ਦੇ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਹੋਏ ਇਕ ਇੰਟਰਵਿਊ ‘ਚ ‘ਖ਼ਾਲਿਸਤਾਨੀ ਧੜਿਆਂ’ ਬਾਰੇ ਆਪਣੀ ਟਿੱਪਣੀ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਦਰਸ਼ਕ ਆਪਣੇ ਵਿਚਾਰ ਸਿੱਖ ਸਿਆਸਤ ਨਿਊਜ਼ (SSN) ਨਾਲ ਸਾਡੇ ਈਮੇਲ ਪਤੇ [email protected] ‘ਤੇ ਦੱਸ ਸਕਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,