ਵੀਡੀਓ » ਸਿੱਖ ਖਬਰਾਂ

ਕਰੋਨਾ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਕੌਮੀ ਆਵਾਜ਼ ਵੱਲੋਂ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ

August 20, 2020 | By

ਸਾਰਾ ਸੰਸਾਰ ਇਸ ਵੇਲੇ ਕਰੋਨਾ ਵਾਇਰਸ ਮਹਾਮਾਰੀ ਨਾਲ ਲੜ ਰਿਹਾ ਹੈ। ਇੱਕ ਪਾਸੇ ਸਰਕਾਰਾਂ ਤੇ ਅਦਾਲਤਾਂ ਵੱਲੋਂ ਕੈਦੀਆਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾ ਰਿਹਾ ਹੈ ਪਰ ਦੂਜੇ ਬੰਨੇ ਕਰੋਨਾ ਦਾ ਹਵਾਲਾ ਦੇ ਕੇ ਸਿੱਖ ਕੈਦੀਆਂ ਜਾਂ ਬੰਦੀ ਸਿੰਘਾਂ ਨੂੰ ਆਰਜੀ ਰਿਹਾਈ (ਪੇਰੋਲ) ਵੀ ਨਹੀਂ ਦਿੱਤੀ ਜਾ ਰਹੀ।

ਇਸ ਮਾਮਲੇ ਉੱਤੇ ਕੌਮੀ ਆਵਾਜ ਰੇਡੀਓ ਵੱਲੋਂ ਪੰਜਾਬ ਲਾਇਰਜ਼ ਆਰਗੇਨਾਈਜੇਸ਼ਨ (ਪੀ.ਐਲ.ਓ) ਦੇ ਤਾਲਮੇਲ ਕਰਤਾ (ਕਨਵੀਨਰ) ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ ਕੀਤੀ ਗਈ। ਇਹ ਗੱਲਬਾਤ ਇੱਥੇ ਸਿੱਖ ਸਿਆਸਤ ਦੇ ਦਰਸ਼ਕਾਂ ਲਈ ਸਾਂਝੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,