ਆਮ ਖਬਰਾਂ

ਬਿਜਲ ਸੱਥ ਅਤੇ ਵਿਚਾਰਾਂ ਦੀ ਆਜ਼ਾਦੀ : ਇੱਕ ਪੜਚੋਲ ਵਿਸ਼ੇ ਤੇ ਸੈਮੀਨਾਰ ਭਲਕੇ

May 10, 2023 | By

ਚੰਡੀਗੜ੍ਹ-  ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ “ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ” ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ,ਡਾ. ਗੁਰਮੁਖ ਸਿੰਘ (ਮੁਖੀ, ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ), ਡਾ. ਸੁਰਜੀਤ ਸਿੰਘ (ਪ੍ਰੋ. ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ), ਡਾ. ਸਿਕੰਦਰ ਸਿੰਘ (ਮੁਖੀ, ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ), ਰੱਬੀ ਸ਼ੇਰਗਿੱਲ (ਚਿੰਤਕ ਤੇ ਕਲਾਕਾਰ), ਯਾਦਵਿੰਦਰ ਸਿੰਘ ਕਰਫਿਊ (ਪ੍ਰੋ. ਪੰਜਾਬ ਟੀਵੀ), ਅਜੈਪਾਲ ਸਿੰਘ ਬਰਾੜ (ਮਿਸਲ ਸਤਲੁਜ), ਪਰਮਜੀਤ ਸਿੰਘ ਗਾਜ਼ੀ (ਸੰਪਾਦਕ, ਸਿੱਖ ਸਿਆਸਤ) ਅਤੇ ਹਰਮੀਤ ਸਿੰਘ ਫਤਿਹ (ਪੰਜਾਬੀ ਚਿੰਤਕ) “ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ” ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,