
December 16, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਕੈਬਿਨਟ ਦੀ ਹੰਗਾਮੀ ਮੀਟਿੰਗ ਦੌਰਾਨ 19 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਦੇ 28000 ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਆਰਡੀਨੈਂਸ ‘ਤੇ ਦਸਤਖ਼ਤ ਨਹੀਂ ਹੋ ਸਕੇ ਸਨ।
ਪੰਜਾਬ ਵਿਧਾਨ ਸਭਾ (ਫਾਈਲ ਫੋਟੋ)
Related Topics: Akali Government, Punjab Assembly, Punjab Government, Punjab Polls 2017, Punjab Vidhan Sabha, ਸ਼੍ਰੋਮਣੀ ਅਕਾਲੀ ਦਲ (ਬਾਦਲ) Shiromani Akali Dal (Badal)