
March 1, 2017 | By ਸਿੱਖ ਸਿਆਸਤ ਬਿਊਰੋ
ਲੰਡਨ: ਯੂ.ਕੇ. ਆਧਾਰਿਤ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਨੇ ਇਕ ਬਿਆਨ ਜਾਰੀ ਕਰਕੇ ਕੌਮਾਂਤਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਉਪ-ਮਹਾਂਦੀਪ ਵਿਚ ਹਿੰਦੂ ਰਾਸ਼ਟਰਵਾਦ ਦੇ ਉਭਾਰ ਦਾ ਨੋਟਿਸ ਲਵੇ।
ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਅਮਰੀਕ ਸਿੰਘ ਗਿੱਲ (ਫਾਈਲ ਫੋਟੋ)
ਬਿਆਨ ਸਿੱਖ ਫੈਡਰੇਸ਼ਨ ਯੂ.ਕੇ. ਦੇ ਪ੍ਰੈਸ ਸਕੱਤਰ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।
ਇਸ ਖ਼ਬਰ ਅਤੇ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਬਿਆਨ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
UK Sikh Body Wants International community to take notice of extreme Hindu Nationalism in India …
Related Topics: ABVP, Indian Nationalism, Indian Politics, Indian Satae, Sikh Federation UK, Sikh News UK, Sikhs in United Kingdom