ਸਿੱਖ ਖਬਰਾਂ

ਆਵਾਜ਼-ਏ-ਕੌਮ ਵੱਲੋਂ “ਤੀਸਰ ਪੰਥ ਦੀ ਪਛਾਣ” ਵਿਸ਼ੇ ਤੇ ਚਰਚਾ 28 ਅਕਤੂਬਰ ਨੂੰ

October 22, 2019 | By

ਹੁਸ਼ਿਆਰਪੁਰ: ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ “ਤੀਸਰ ਪੰਥ ਸੀ ਪਛਾਣ” ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਹੁਸ਼ਿਆਰਪੁਰ ਨੇੜਲੇ ਹਰਿਆਣਾ ਕਸਬੇ ਵਿਚ ਮਿਤੀ 28 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ।

ਗੁਰੂ ਨਾਨਕ ਹਾਲ, ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਣ ਵਾਲੀ ਇਹ ਚਰਚਾ ਆਵਾਜ਼-ਏ-ਕੌਮ ਵੱਲੋਂ ਕਰਵਾਈ ਜਾ ਰਹੀ ਹੈ।

ਸਵੇਰੇ 11 ਵਜੇ ਤੋਂ 2 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਭਾਈ ਨਰੈਣ ਸਿੰਘ ਚੌੜਾ ਅਤੇ ਡਾ. ਗੁਰਪ੍ਰੀਤ ਸਿੰਘ ਮੀਕੇ ਆਪਣੇ ਵਿਚਾਰ ਪੇਸ਼ ਕਰਨਗੇ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,