Site icon Sikh Siyasat News

ਦੇਖੋ ਪੰਜ ਤੀਰ ਰਿਕਾਰਡਸ ਦੀਆਂ 6 ਪ੍ਰਸਿੱਧ ਛੋਟੀਆਂ ਪੰਜਾਬੀ ਫਿਲਮਾਂ

ਪੰਜ ਤੀਰ ਰਿਕਾਰਡਸ ਨੇ 6 ਮਸ਼ਹੂਰ ਛੋਟੀਆਂ ਪੰਜਾਬੀ ਫਿਲਮਾਂ ਦਾ ਇਕ ਸਾਂਝੀ ਵੀਡੀਓ ਟ੍ਰੈਕ ਜਾਰੀ ਕੀਤਾ ਹੈ। ਇਸ ਵੀਡੀਓ ਟ੍ਰੈਕ ‘ਚ, ਪੀਕੇ ਵਿਧ ਸਿੰਘ, ਬੇਰੋਜ਼ਗਾਰ, ਵੈਲੇਨਟਾਈਨਸ ਡੇ, ਵਾਏ ਉਡਦਾ ਪੰਜਾਬ, ਆਪਣਾ ਪੰਜਾਬ? ਅਤੇ ਆਈ ਐਮ ਸਰਦਾਰ ਜੀ ਫਿਲਮਾਂ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version