June 12, 2025 | By ਸਿੱਖ ਸਿਆਸਤ ਬਿਊਰੋ
ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ। ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: China, Geopolitics, India Pakistan Conflict, India Pakistan War, Indian Politics, International Politics, Journalist Mandeep Singh, Narendra Modi, Parmjeet Singh Gazi, Punjab Politics, Shahbaz Sharif, Sikh community, Sikh Leader, Sikhs in India, Sikhs In Pakistan, Sikhs in Punjab