July 20, 2022 | By ਸਿੱਖ ਸਿਆਸਤ ਬਿਊਰੋ
ਵਿਚਾਰ ਸਭਾ ਲੱਖੀ ਜੰਗਲ ਖਾਲਸਾ (ਤਲਵੰਡੀ ਸਾਬੋ) ਵੱਲੋਂ 9 ਜੁਲਾਈ 2022 ਨੂੰ ਗੁਰਦੁਆਰਾ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਵਿਖੇ ਇਕ ਵਿਚਾਰ ਗੋਸ਼ਟਿ ਕਰਵਾਈ ਗਈ। ਇਸ ਵਿਚਾਰ ਗੋਸ਼ਟਿ ਦਾ ਵਿਸ਼ਾ “ਮੌਜੂਦਾ ਸਮੇਂ ਵਿਚ ਸਿੱਖਾਂ ਦੇ ਕਰਨ ਗੋਚਰੇ ਕਾਰਜ” ਰੱਖਿਆ ਗਿਆ ਸੀ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਭਾਈ ਸੇਵਕ ਸਿੰਘ (ਡਾ.) ਵੱਲੋਂ ਮੌਜੂਦਾ ਸਮੇਂ ਵਿੱਚ ਸਿੱਖਾਂ ਦੇ ਕਰਨ ਗੋਚਰੇ ਕਾਰਜ ਬਾਰੇ ਜੋ ਵਿਚਾਰ ਸਾਂਝੇ ਕੀਤੇ ਗਏ ਉਹ ਇਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।
Related Topics: Dr. Sewak Singh