ਪੰਜਾਬ ਦੀ ਰਾਜਨੀਤੀ » ਵੀਡੀਓ

ਪੰਜਾਬ ਸਿਆਸਤ – ਇਹ ਖਿਲਾਰੇ ਦਾ ਕਿਸ ਨੂੰ ਕਿੰਨਾ ਲਾਭ?

August 31, 2020 | By

 

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਸਰਗਰਮੀਆਂ ਅਤੇ ਵਾਪਰ ਰਹੀਆਂ ਘਟਨਾਵਾਂ ਨੂੰ ਜੇਕਰ ਇਕੱਠੇ ਰੱਖ ਕੇ ਵੇਖਿਆ ਜਾਵੇ ਤਾਂ ਪੰਜਾਬ ਦੀ ਸਿਆਸਤ ਚ ਦਿਲਚਸਪੀ ਰੱਖਣ ਵਾਲਿਆਂ ਲਈ ਬਹੁਤ ਸਾਰੀਆਂ ਧੁੰਦਲੀਆਂ ਤਸਵੀਰਾਂ ਸਾਫ ਹੋ ਜਾਂਦੀਆਂ ਹਨ। ਇਸ ਵੀਡੀਓ ਵਿੱਚ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀਆਂ ਤਾਜ਼ੀਆਂ ਸਰਗਰਮੀਆਂ ਅਤੇ ਪੰਥਕ ਜੱਥਿਆਂ ਵਿੱਚ ਚੱਲ ਰਹੀਆਂ ਅੰਦਰੂਨੀ ਬਹਿਸਾਂ ਨੂੰ ਮੇਲ ਕੇ ਜੋ ਅਹਿਮ ਨੁਕਤਾ ਉਭਾਰਿਆ ਗਿਆ ਹੈ ਉਹ ਪੰਜਾਬ ਦੀ ਸਿਆਸਤ ਦੀ ਤੇਜ਼ ਰਫਤਾਰ ਅਤੇ ਉਲਝਣਤਾਣੀ ਨੂੰ ਸਮਝਣ ਵਿੱਚ ਕਾਫੀ ਹੱਦ ਤੱਕ ਸਹਾਈ ਹੋ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,